Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

AAP ਵਿਧਾਇਕ ਤੇ ਜਨਤਾ ਲੈਂਡ ਪ੍ਰਮੋਟਰ ਦੇ ਐੱਮਡੀ ਦੇ ਘਰ ਸਣੇ 4 ਟਿਕਾਣਿਆਂ ‘ਤੇ ED ਦੀ ਛਾਪੇਮਾਰੀ

ਮੋਹਾਲੀ : ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਤੇ ਜਨਤਾ ਲੈਂਡ ਪ੍ਰਮੋਟਰ (Janta Land Promotor) ਦੇ ਐੱਮਡੀ ਕੁਲਵੰਤ ਸਿੰਘ (MD Kulwant Singh) ਦੇ ਸੈਕਟਰ 71 ਸਥਿਤ ਘਰ ਵਿਖੇ ਈਡੀ (ED) ਨੇ ਛਾਪਾ ਮਾਰਿਆ ਹੈ। ਈਡੀ ਦੀ ਟੀਮ ਸਵੇਰੇ ਸਵਾ ਸੱਤ ਵਜੇ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੀ ਅਤੇ ਘਰ ਦੇ ਅੰਦਰ ਤਲਾਸ਼ੀ ਮੁਹਿੰਮ ਅਜੇ ਤਕ ਜਾਰੀ ਹੈ। ਪਤਾ ਚੱਲਿਆ ਹੈ ਕਿ ਕੁਲਵੰਤ ਸਿੰਘ ਦੀ ਆਮਦਨ ਅਤੇ ਉਸ ਦੇ ਸਰੋਤਾਂ ਤੋਂ ਇਲਾਵਾ ਸ਼ਰਾਬ ਦੇ ਕਾਰੋਬਾਰ ‘ਚ ਹਿੱਸੇਦਾਰੀਆਂ ਨੂੰ ਲੈ ਕੇ ਪੜਤਾਲ ਹੋ ਰਹੀ ਹੈ। ਇਸ ਬਾਰੇ ਅਜੇ ਈਡੀ ਦੇ ਅਧਿਕਾਰੀਆਂ ਨੇ ਕਿਸੇ ਵੀ ਪੱਤਰਕਾਰ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ। ਜੇਐੱਲਪੀਐੱਲ ਦੇ ਕਾਰਪੋਰੇਟ ਦਫ਼ਤਰ ਸੈਕਟਰ-82 ਅਤੇ ਸੁਹਾਣਾ ਸਥਿਤ ਕਾਰੋਬਾਰੀ ਥਾਵਾਂ ਸਮੇਤ ਚਾਰ ਥਾਵਾਂ ‘ਤੇ ਛਾਪੇਮਾਰੀ ਚੱਲ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਕੁਲਵੰਤ ਸਿੰਘ ਇਸ ਵੇਲੇ ਘਰ ‘ਚ ਮੌਜੂਦ ਨਹੀਂ ਹਨ।

ਗਵਰਨਰ ਨੇ ਕੀਤੀ ਸੀਐੱਮ ਮਾਨ ਨੂੰ ਕਾਰਵਾਈ ਲਈ ਸਿਫ਼ਾਰਸ਼

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੀਤੇ ਦਿਨੀਂ ਵਾਤਾਵਰਨ ਮੰਤਰਾਲੇ ਦੀ ਵਾਤਾਵਰਨ (ਸੁਰੱਖਿਆ) ਐਕਟ, 1986 ਦੀ ਰਿਪੋਰਟ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮਾਮਲੇ ’ਚ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਸੀ।ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ‘ਚ ਕਿਹਾ ਹੈ ਕਿ ‘ਆਪ’ ਵਿਧਾਇਕ ਕੁਲਵੰਤ ਸਿੰਘ ਦੀ ਕੰਪਨੀ ਮੈਸਰਜ਼ ਜਨਤਾ ਲੈਂਡ ਪ੍ਰਮੋਟਰਜ਼ ਲਿਮ. ਦੇੇ ਪ੍ਰਾਜੈਕਟ ‘ਸੁਪਰ ਮੈਗਾ ਮਿਕਸਡ ਯੂਜ਼ ਇੰਟੀਗ੍ਰੇਟਿਡ ਇੰਡਸਟ੍ਰੀਅਲ ਪਾਰਕ’ ਸੈਕਟਰ 82-83 ਤੇ 66-ਏ ਮੁਹਾਲੀ ਤੇ ਗਲੈਕਸੀ ਹਾਈਟਸ ’ਚ ਵਾਤਾਵਰਨ ਨਿਯਮਾਂ ਦੀ ਰੱਜ ਕੇ ਉਲੰਘਣਾ ਹੋਈ ਹੈ।

Vinkmag ad
Share Our Daily Posts

News Desk

Read Previous

ਪ੍ਰਾਈਵੇਟ ਅਨਏਡਿਡ ਸਕੂਲਾਂ ਲਈ ਵੱਡੀ ਖ਼ਬਰ ! ਸਿੱਖਿਆ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

Read Next

ਕਪੂਰਥਲਾ ‘ਚ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, ਘਰ ਦੇ ਬਾਹਰ ਬਣੀ ਪਾਰਕ ਨੇੜੇ ਬੈਠਾ ਸੀ ਚੀਕੂ