Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਭਗਵਾਨ ਵਾਲਮੀਕਿ ਜੈਅੰਤੀ ਮੌਕੇ ਨਿਗਮ ਜ਼ੋਨ ਸੱਤ ਵੱਲੋ ਲੰਗਰ ਦਾ ਆਯੋਜਨ ਕੀਤਾ ਗਿਆ

ਜਲੰਧਰ  – ਭਗਵਾਨ ਵਾਲਮੀਕਿ ਜੈਅੰਤੀ ਮੌਕੇ ਨਿਗਮ ਦੀ ਜ਼ੋਨ ਨੰ.-7 ਵਲੋਂ ਲੰਗਰ ਦਾ ਆਯੋਜਨ ਕੀਤਾ ਗਿਆ!
ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਮੋਕੇ ਤੇ ਨਿਗਮ ਦੀ ਜ਼ੋਨ ਨੰ.7 ਵਲੋਂ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ,ਇਸ ਮੌਕੇ ਜ਼ੋਨ ਦੇ ਮੁਲਾਜਮਾਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਜੋਤ ਜਗਾ ਕੇ ਦੀਪਮਾਲਾ ਕੀਤੀ ਗਈ ਅਤੇ ਉਹਨਾਂ ਦਾ ਅਸ਼ੀਰਵਾਦ ਲਿਤਾ ਗਿਆ,ਇਸ ਮੌਕੇ ਜ਼ੋਨ ਨੰ.-7 ਐਸ.ਡੀ.ਓ. ਸ੍ਰੀ ਪ੍ਰਸ਼ਾਂਤ ਕੁਮਾਰ ਜੀ,ਜੇ.ਈ. ਸ੍ਰੀ ਚਰਨਜੀਤ ਸਿੰਘ ਜੀ ਨੂੰ ਸਨਮਾਨਿਤ ਕੀਤਾ ਗਿਆ! ਇਸ ਮੌਕੇ ਤੇ ਵਾਟਰ ਸਪਲਾਈ ਯੂਨੀਅਨ ਦੇ ਪ੍ਰਧਾਨ ਸ੍ਰੀ ਹਰਜੀਤ ਕੁਮਾਰ ਬੌਬੀ,ਚੇਰਅਮੈਨ ਸ੍ਰੀ ਰਾਜਿੰਦਰ ਸਭਰਵਾਲ,ਉਪ ਪ੍ਰਧਾਨ ਸ੍ਰੀ ਯੋਗੇਸ਼ ਸ਼ਰਮਾ,ਸੈਕਟਰੀ ਸ੍ਰੀ ਸੰਜੀਵ ਮੋਦਗਿੱਲ,ਸੁਪਰਵਾਈਜ਼ਰ ਸ੍ਰੀ ਅਸ਼ੋਕ ਖੋਸਲਾ,ਰਾਕੇਸ਼ ਕਾਕਾ,ਰੋਹਿਤ ਗਿੱਲ,ਅਨਿਲ ਮੱਟੂ,ਰਾਜੇਸ਼ ਅਗਨੀਹੋਤਰੀ,ਰਾਜ ਕੁਮਾਰ,ਰਾਜਦੀਪ,ਬਾਦਸ਼ਾਹ,ਸੌਰਵ,ਗੌਤਮ,ਵਿਨੋਦ,ਸਾਹਿਲ,ਅਸ਼ੀਸ਼, ਸੁਰਜੀਤ,ਰੁਪਿੰਦਰ ਸਿੰਘ,ਰਾਜਿੰਦਰ ਕੁਮਾਰ,ਐਲਬਰਟ,ਅਸ਼ਵਨੀ,ਸਨੀ ਮੱਟੂ ਅਧਿ ਹਾਜ਼ਿਰ ਹੋਏ!

Vinkmag ad
Share Our Daily Posts

News Desk

Read Previous

ਕਪੂਰਥਲਾ ‘ਚ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ, ਘਰ ਦੇ ਬਾਹਰ ਬਣੀ ਪਾਰਕ ਨੇੜੇ ਬੈਠਾ ਸੀ ਚੀਕੂ

Read Next

ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਸਰਕਾਰ ਦੀ ਅਰਥੀ ਫੂਕੀ