Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 4, 2026

ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਸਰਕਾਰ ਦੀ ਅਰਥੀ ਫੂਕੀ

ਜਲੰਧਰ : ਕੰਪਿਊਟਰ ਅਧਿਆਪਕਾਂ ਦੀਆ ਹੱਕੀ ਤੇ ਜਾਇਜ਼ ਮੰਗਾਂ ਲਈ ਕੁੰਭਕਰਨੀ ਨੀਂਦ ਸੁੱਤੀ ਹੋਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਜਗਾਉਣ ਲਈ ਕੰਪਿਊਟਰ ਅਧਿਆਪਕਾ ਸਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ, ਜਿਸ ‘ਤੇ ਮੌਜੂਦਾ ਸਰਕਾਰ ਦੀ ਸ਼ਹਿ ‘ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਲਾਠੀਚਾਰਜ ਤੇ ਅੰਨ੍ਹਾ ਤਸੱਦਦ ਕੀਤਾ, ਜਿਸ ਲਈ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਪੰਜਾਬ ਸਰਕਾਰ ਦੇ ਗ਼ੈਰ ਮਾਨਵੀ ਤੇ ਨਾਦਰਸ਼ਾਹੀ ਕਾਰਵਾਈ ਦੀ ਨਿਖੇਧੀ ਕਰਦੀ ਹੈ। ਸਰਕਾਰ ਮੰਗਾਂ ਦੀ ਪੂਰਤੀ ਕਰਨ ਦੀ ਬਜਾਏ ਜਬਰੀ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਜਿਸ ਨੂੂੰ ਕਦੇ ਵੀ ਬਰਦਾਸਤ ਨਹੀ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਦਮਨ ਦੇ ਵਿਰੋਧ ‘ਚ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਨੇ ਰਮਨ ਕੁਮਾਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਜਲੰਧਰ ਵਿਖੇ ਜ਼ਿਲ੍ਹਾ ਹੈੱਡ ਕੁਆਰਟਰ ਦੇ ਬਾਹਰ ਸਰਕਾਰ ਦਾ ਪੁਤਲਾ ਫੂਕਿਆ ਤੇ ਪੰਜਾਬ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ।

ਆਗੂਆਂ ਨੇ ਚਿਤਾਵਨੀ ਦਿੱਤੀ ਗਈ ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨਾਲ ਕੀਤਾ ਵਾਅਦੇ ਪੂਰੇ ਨਾ ਕੀਤੇ ਤਾਂ 11 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਤੇ ਪੰਜਾਬ ਸਰਕਾਰ ਦੇ ਰਾਜਨੀਤਿਕ ਤੇ ਸਰਕਾਰੀ ਸਮਾਗਮਾਂ ਦੌਰਾਨ ਸਰਕਾਰ ਦਾ ਚਿਹਰਾ ਨੰਗਾ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੌਰਾਨ ਭਰਾਤਰੀ ਜੱਥੇਬੰਦੀਆਂ ਤੋਂ ਐੱਸਐੱਸਏ, ਰਮਸਾ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ੋਭਿਤ ਭਗਤ, ਮੋਹਿਤ ਸ਼ਰਮਾ ਆਪਣੇ ਸਾਥੀਆਂ ਸਮੇਤ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕੀਤਾ। ਇਸ ਮੌਕੇ ਅਜੀਤਪਾਲ ਸਿੰਘ, ਨੀਤਨ ਕੁਮਾਰ, ਰੋਹਿਤ, ਜਗਪ੍ਰਰੀਤ ਸਿੰਘ, ਅਮਨਦੀਪ, ਆਰਸੀ ਪਾਲ, ਹੁਸਲ ਲਾਲ, ਹਰਜਿੰਦਰ ਪਾਲ, ਸੰਨਪ੍ਰਰੀਤ ਸਿੰਘ, ਦਿਸ਼ਕਰਨ ਕੌਰ, ਮਨਜੀਤ, ਮੀਨਾ, ਪੂਨਮ, ਜਸਲੀਨ ਕੌਰ ਆਦਿ ਹੋਰ ਹਾਜ਼ਰ ਹੋਏ।

Vinkmag ad
Share Our Daily Posts

News Desk

Read Previous

ਭਗਵਾਨ ਵਾਲਮੀਕਿ ਜੈਅੰਤੀ ਮੌਕੇ ਨਿਗਮ ਜ਼ੋਨ ਸੱਤ ਵੱਲੋ ਲੰਗਰ ਦਾ ਆਯੋਜਨ ਕੀਤਾ ਗਿਆ

Read Next

ਸ੍ਰੀ ਹਰਿਮੰਦਰ ਸਾਹਿਬ ਜੀ ਦੀ ਬੇਅਦਬੀ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਸਰਦਾਰ ਬੇਅੰਤ ਸਿੰਘ ਜੀ ਦੀ ਯਾਦ ਵਿੱਚ ਅਰਦਾਸ ਦਿਵਸ ਮਨਾਇਆ:-ਸਿੱਖ ਤਾਲਮੇਲ ਕਮੇਟੀ