Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 4, 2026

ਸ੍ਰੀ ਹਰਿਮੰਦਰ ਸਾਹਿਬ ਜੀ ਦੀ ਬੇਅਦਬੀ ਦਾ ਬਦਲਾ ਲੈਣ ਵਾਲੇ ਮਹਾਨ ਸ਼ਹੀਦ ਸਰਦਾਰ ਬੇਅੰਤ ਸਿੰਘ ਜੀ ਦੀ ਯਾਦ ਵਿੱਚ ਅਰਦਾਸ ਦਿਵਸ ਮਨਾਇਆ:-ਸਿੱਖ ਤਾਲਮੇਲ ਕਮੇਟੀ

ਜਲੰਧਰ,(ਸੰਜੇ ਸ਼ਰਮਾ)-ਸ੍ਰੀ ਹਰਿਮੰਦਰ ਸਾਹਿਬ ਤੇ ਕੀਤੇ ਫੌਜੀ ਹਮਲੇ ਦਾ ਬਦਲਾ ਲੈਣ ਵਾਲੇ ਤੇ ਸਿੱਖ ਕੌਮ ਦੀ ਡਿੱਗੀ ਪੱਗ ਨੂੰ ਸਿਰ ਤੇ ਰੱਖਣ ਵਾਲੇ ਮਹਾਨ ਲਾਸ਼ਾਨੀ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਅਰਦਾਸ ਦਿਵਸ ਦੇ ਰੂਪ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪਲੀ-ਅਲੀ ਮੁਹੱਲਾ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਸਭ ਤੋਂ ਪਹਿਲਾਂ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਅਤੇ ਆਉਣ ਵਾਲੀ ਪੀੜੀ ਵੱਲੋਂ ਇਹਨਾਂ ਮਹਾਨ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਲਈ ਅਰਦਾਸ ਕੀਤੀ ਗਈ । ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਇਸ ਮੌਕੇ ਦੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਸਿੱਧੂ ਤੇ ਵਿੱਕੀ ਸਿੰਘ ਖਾਲਸਾ ਨੇ ਬੋਲਦਿਆਂ ਕਿਹਾ, ਕਿ ਇਤਿਹਾਸ ਗਵਾਹ ਹੈ ਜਦੋਂ-ਜਦੋਂ ਵੀ ਸਿੱਖ ਦੁਸ਼ਮਣ ਤਾਕਤਾਂ ਨੇ ਸਿੱਖ ਕੌਮ ਦੀ ਸ਼ਾਨ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਵੱਲ ਕੋੜੀ ਨਿਗਾਹ ਨਾਲ ਵੇਖਿਆ ਹੈ, ਉਹਨਾਂ ਦਾ ਅੰਤ ਹਰ ਹਾਲ ਵਿੱਚ ਨਿਸ਼ਚਿਤ ਹੋਇਆ,ਫਿਰ ਉਹ ਭਾਵੇਂ ਅਹਿਮਦ ਸ਼ਾਹ ਅਬਦਾਲੀ, ਮੱਸਾ ਰੰਗੜ,ਇੰਦਰਾ ਗਾਂਧੀ ਤੇ ਭਾਵੇਂ ਜਨਰਲ ਵੈਦਿਆ ਵਰਗੇ ਹੋਣ, ਸਾਡੀਆਂ ਆਉਣ ਵਾਲੀਆਂ ਨਸ਼ਲਾਂ ਲਈ ਸਰਦਾਰ ਬੇਅੰਤ ਸਿੰਘ,ਸਰਦਾਰ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਜੀ ਦੀਆਂ ਲਾਸਾਨੀ ਕੁਰਬਾਨੀਆਂ ਪ੍ਰੇਰਨਾ ਸ਼੍ਰੋਤ ਬਣੀਆਂ ਰਹਿਣਗੀਆਂ। ਨੌਜਵਾਨਾਂ ਲਈ ਇਹ ਸ਼ਹੀਦੀਆਂ ਚਾਨਣ ਮੁਨਾਰੇ ਦਾ ਕੰਮ ਕਰਨਗੀਆਂ ਇਸ ਮੌਕੇ ਤੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਸਰਦਾਰ ਬੇਅੰਤ ਸਿੰਘ ਅਮਰ ਰਹੇ, ਸਰਦਾਰ ਬੇਅੰਤ ਸਿੰਘ ਦੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਦੇ ਆਕਾਸ ਗੁਜਾਉ ਜੈਕਾਰੇ ਲਾਏ ਗਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾਂ ਹਰਪ੍ਰੀਤ ਸਿੰਘ ਸੋਨੂੰ,ਸੰਨੀ ਸਿੰਘ ਉਬਰਾਏ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਹਰਪਾਲ ਸਿੰਘ ਚੱਢਾ,ਬਘੇਲ ਸਿੰਘ ਭਾਟੀਆ,ਮੇਜਰ ਸਿੰਘ,ਹਰਨੇਕ ਸਿੰਘ ਨੇਕੀ,ਮਨਪ੍ਰੀਤ ਸਿੰਘ ਬਿੱਦਰਾਂ,ਹੈਪੀ ਮਕੜ,ਪਰਮਿੰਦਰ ਸਿੰਘ ਟਕਰ,ਸੁਰੇਸ ਕੁਮਾਰ ਸਾਲੂ,ਮੰਨਮਿੰਦਰ ਸਿੰਘ ਭਾਟੀਆ,ਮਹਿੰਦਰ ਸਿੰਘ,ਖੁਰਾਨਾ,ਸੇਰਾ,ਬਲੂ ਬਹਿਲ ਹਰਵਿੰਦਰ ਸਿੰਘ ਚਿਟਕਾਰਾ,ਅਮਨਦੀਪ ਸਿੰਘ ਬੱਗਾ,ਪ੍ਰਭਜੋਤ ਸਿੰਘ ਖਾਲਸਾ,ਆਦਿ ਹਾਜਿਰ ਸਨ।

Vinkmag ad
Share Our Daily Posts

News Desk

Read Previous

ਲਾਠੀਚਾਰਜ ਦੇ ਵਿਰੋਧ ‘ਚ ਪੰਜਾਬ ਸਰਕਾਰ ਦੀ ਅਰਥੀ ਫੂਕੀ

Read Next

ਹਰ ਸਾਹ ਨਾਲ ਸਾਹ ਲੈ ਰਹੀ ਹੈ ਦਿੱਲੀ ਦੀ ਜ਼ਹਿਰੀਲੀ ਹਵਾ, ਰੋਜ਼ਾਨਾ 40 ਤੋਂ 50 ਸਿਗਰਟਾਂ ਦਾ ਧੂੰਆਂ ਬਿਨਾਂ ਪੀਤੇ ਲੈ ਰਹੇ ਲੋਕ