Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 3, 2026

ਪੰਜਾਬ Congress ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਕੈਂਸਰ ਬਿਮਾਰੀ ਤੋਂ ਜਿੱਤੀ ਜੰਗ, ਟਵੀਟ ਰਾਹੀਂ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ: ਨਵਜੋਤ ਕੌਰ ਸਿੱਧੂ (Dr Navjot Kaur Sidhu) ਪਿਛਲੇ 7 ਮਹੀਨਿਆਂ ਤੋਂ ਬ੍ਰੈਸਟ ਕੈਂਸਰ (Breast Cancer) ਤੋਂ ਪੀੜਤ ਸਨ, ਪਰ ਹੁਣ ਉਨ੍ਹਾਂ ਨੇ ਇਸ ਬਿਮਾਰੀ ਨਾਲ ਜੰਗ ਜਿੱਤ ਲਈ ਹੈ।

ਕੈਂਸਰ ਮੁਕਤ ਹੋਣ ਸਬੰਧੀ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, ‘ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਪੀਈਟੀ ਸਕੈਨ ਅਨੁਸਾਰ ਮੈਨੂੰ ਕੈਂਸਰ ਮੁਕਤ ਐਲਾਨਿਆ ਗਿਆ ਹੈ। ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹਾਂ ਕਿ ਮੈਂ ਆਪਣੇ ਵਾਲ ਵੀ ਦਾਨ ਕਰ ਸਕੀ। ਅਤੇ ਆਓ ਲੱਕੜ ਬਚਾਉਣ ਲਈ ਇਲੈਕਟ੍ਰਿਕ ਸਸਕਾਰ ਨੂੰ ਹਾਂ ਕਹੀਏ। ਸੱਚ; ਲੋਕਾਂ ਨੂੰ ਕੋਰੋਨਾ ਦੀਆਂ ਲਾਸ਼ਾਂ ਨੂੰ ਨਕਾਰਦੇ ਦੇਖਿਆ

ਪਤਨੀ ਦੀ ਸੇਵਾ ਕਰਦੇ ਨਜ਼ਰ ਆਏ ਸਨ ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਕੁਝ ਦਿਨਾਂ ਤੋਂ ਕੈਂਸਰ ਤੋਂ ਪੀੜਤ ਆਪਣੀ ਪਤਨੀ ਦੀ ਸੇਵਾ ਕਰਦੇ ਨਜ਼ਰ ਆ ਰਹੇ ਸਨ। ਉਨ੍ਹਾਂ ਟਵੀਟ ‘ਚ ਲਿਖਿਆ ਸੀ, ‘ਜ਼ਖਮ ਤਾਂ ਠੀਕ ਹੋ ਗਏ ਪਰ ਇਸ ਔਖੀ ਘਰੀ ਦੇ ਮਾਨਸਿਕ ਜ਼ਖ਼ਮ ਅਜੇ ਵੀ ਬਣੇ ਰਹਿਣਗੇ।’ ਉਨ੍ਹਾਂ ਦੱਸਿਆ ਕਿ ਉਨ੍ਹਾਂ ਪਤਨੀ ਦੀ ਪੰਜਵੀਂ ਕੀਮੋ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਸਮੱਸਿਆ ਦੀ ਨਬਜ਼ ਫੜ ਲਈ ਜਾਂਦੀ ਹੈ ਤਾਂ ਸਭ ਕੁਝ ਠੀਕ ਹੋ ਜਾਂਦਾ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਗਾਇਕ ‘ਤੇ ਬਣੇਗੀ ਫਿਲਮ, ਪਰਦੇ ‘ਤੇ ਦਿਸੇਗੀ ਸਿੰਗਿੰਗ ਕਰੀਅਰ ਤੋਂ ਲੈ ਕੇ ਮਰਡਰ ਮਿਸਟਰੀ ਤਕ ਪੂਰੀ ਸਟੋਰੀ

Read Next

ਗੁਰਧਾਮਾਂ ਨੂੰ ਢਾਹੁਣ ਦੇ ਲਈ ਇੱਕ ਬੀ,ਜੇ,ਪੀ, ਗਧੇ ਵੱਲੋਂ ਬਕਵਾਸ ਕਰਨੀ ਬਰਦਾਸ਼ਤ ਤੋਂ ਬਾਹਰ