Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਸਵੇਰੇ-ਸਵੇਰੇ ਪੰਜਾਬ ‘ਚ ਵੱਡਾ ਹਾਦਸਾ ! ਡੋਲੀ ਵਾਲੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਲਾੜੇ ਸਮੇਤ 3 ਦੀ ਮੌਤ

ਅਜੀਤਵਾਲ : ਮੋਗਾ ‘ਚ ਤੜਕਸਾਰ ਵੱਡਾ ਹਾਦਸਾ ਵਾਪਰਿਆ ਹੈ। ਪਤਾ ਲੱਗਾ ਹੈ ਡੋਲੀ ਵਾਲੀ ਕਾਰ ‘ਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਅਜੀਤਵਾਲ ਦੇ ਨਜ਼ਦੀਕ ਡੋਲੀ ਵਾਲੀ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਲਾੜੇ ਸਮੇਤ ਤਿੰਨ ਵਿਅਕਤੀਆਂ ਦੀ ਹੋਈ ਮੌਤ ਹੋਣ ਦਾ ਪਤਾ ਲੱਗਿਆ ਹੈ ਜਦਕਿ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿਹੜੇ ਜਗਰਾਓਂ ਦੇ ਇਕ ਹਸਪਤਾਲ ‘ਚ ਜ਼ੇਰੇ ਇਲਾਜ ਹਨ।

ਜ਼ਿਕਰਯੋਗ ਹੈ ਕਿ ਡੋਲੀ ਵਾਲੀ ਕਾਰ ਅਬੋਹਰ ਸਾਈਡ ਤੋਂ ਆ ਰਹੀ ਸੀ। ਕਾਰ ‘ਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਵਿਖੇ ਸਮੂਹਕ ‘ਚ ਸ਼ਾਮਲ ਹੋਣਾ ਸੀ ਜੋ ਸਵੇਰੇ 5 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ‘ਚ ਲਾੜੇ ਸੁਖਬਿੰਦਰ ਸਿੰਘ, ਡਰਾਈਵਰ ਅੰਗਰੇਜ਼ ਸਿੰਘ ਤੇ ਚਾਰ ਸਾਲਾ ਬੱਚੀ ਅਰਸ਼ਦੀਪ ਦੀ ਮੌਤ ਹੋ ਗਈ ਹੈ। ਥਾਣਾ ਅਜੀਤਵਾਲ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਗੁਰਧਾਮਾਂ ਨੂੰ ਢਾਹੁਣ ਦੇ ਲਈ ਇੱਕ ਬੀ,ਜੇ,ਪੀ, ਗਧੇ ਵੱਲੋਂ ਬਕਵਾਸ ਕਰਨੀ ਬਰਦਾਸ਼ਤ ਤੋਂ ਬਾਹਰ

Read Next

ਯੂਥ ਅਕਾਲੀ ਦਲ ਬਾਦਲ ਦੇ ਆਗੂ ਪਰਮਬੰਸ ਬੰਟੀ ਰੋਮਾਣਾ ਰੂਪਨਗਰ ਜੇਲ੍ਹ ’ਚੋਂ 10 ਦਿਨਾਂ ਬਾਅਦ ਰਿਹਾਅ