Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਯੂਥ ਅਕਾਲੀ ਦਲ ਬਾਦਲ ਦੇ ਆਗੂ ਪਰਮਬੰਸ ਬੰਟੀ ਰੋਮਾਣਾ ਰੂਪਨਗਰ ਜੇਲ੍ਹ ’ਚੋਂ 10 ਦਿਨਾਂ ਬਾਅਦ ਰਿਹਾਅ

ਰੂਪਨਗਰ : ਯੂਥ ਅਕਾਲੀ ਦਲ ਬਾਦਲ ਦੇ ਆਗੂ ਪਰਮਬੰਸ ਬੰਟੀ ਰੋਮਾਣਾ ਨੂੰ ਹਾਈਕੋਰਟ ਤੋਂ ਰਾਹਤ ਮਿਲੀ ਹੈ ਜਿਸ ਤੋਂ ਬਾਅਦ ਸ਼ਨੀਵਾਰ ਸ਼ਾਮ ਨੂੰ ਰੂਪਨਗਰ ਜੇਲ੍ਹ ਤੋਂ ਰਿਹਾਅ ਹੋ ਗਏ। ਬੰਟੀ ਰੋਮਾਣਾ ਨੂੰ ਲੈਣ ਲਈ ਜ਼ਿਲ੍ਹਾ ਜੇਲ੍ਹ ਦੇ ਬਾਹਰ ਅਕਾਲੀ ਦਲ ਦੇ ਵਰਕਰ ਮੌਜੂਦ ਸਨ। ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਦਰਜ ਕੇਸ ਵਿੱਚ ਬੰਟੀ ਰੋਮਾਣਾ ਨੂੰ ਦਸ ਦਿਨਾਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਖ਼ਿਲਾਫ਼ ਜ਼ਿਲ੍ਹਾ ਮੁਹਾਲੀ ਦੇ ਮਟੌਰ ਥਾਣੇ ਵਿੱਚ ਆਈਟੀ ਐਕਟ ਅਤੇ ਮਾਣਹਾਨੀ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਹੈ ਕਿ ਉਨ੍ਹਾਂ ਨੇ ਕੇਜਰੀਵਾਲ ਨਾਲ ਜੁੜੀ ਇਕ ਮਨਘੜਤ ਵੀਡੀਓ ਇੰਟਰਨੈੱਟ ’ਤੇ ਅਪਲੋਡ ਕੀਤੀ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਬੰਟੀ ਰੋਮਾਣਾ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਗਿਆਂ ਕਿਹਾ ਕਿ ਨਾ ਸਾਨੂੰ ਕਦੇ ਦਬਾਇਆ ਗਿਆ ਸੀ ਅਤੇ ਨਾ ਹੀ ਹੁਣ ਦਬਾਇਆ ਜਾਵੇਗਾ। ਡਾ. ਚੀਮਾ ਅਤੇ ਹੋਰ ਅਕਾਲੀ ਆਗੂਆਂ ਨੇ ਬੰਟੀ ਰੋਮਾਣਾ ਦਾ ਹਾਰ ਪਾ ਕੇ ਸਵਾਗਤ ਕੀਤਾ।

Vinkmag ad
Share Our Daily Posts

News Desk

Read Previous

ਸਵੇਰੇ-ਸਵੇਰੇ ਪੰਜਾਬ ‘ਚ ਵੱਡਾ ਹਾਦਸਾ ! ਡੋਲੀ ਵਾਲੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਲਾੜੇ ਸਮੇਤ 3 ਦੀ ਮੌਤ

Read Next

ASI ਦੇ ਜਬਾੜੇ ‘ਚ ਵੱਜੀ ਗੋਲ਼ੀ, ਗੁਆਂਢੀ ਨੇ ਜ਼ਖਮੀ ਹਾਲਤ ‘ਚ DMC ‘ਚ ਦਾਖ਼ਲ ਕਰਵਾਇਆ; ਦੇਰ ਰਾਤ ਤਕ ਚੱਲਿਆ ਆਪ੍ਰੇਸ਼ਨ