Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ASI ਦੇ ਜਬਾੜੇ ‘ਚ ਵੱਜੀ ਗੋਲ਼ੀ, ਗੁਆਂਢੀ ਨੇ ਜ਼ਖਮੀ ਹਾਲਤ ‘ਚ DMC ‘ਚ ਦਾਖ਼ਲ ਕਰਵਾਇਆ; ਦੇਰ ਰਾਤ ਤਕ ਚੱਲਿਆ ਆਪ੍ਰੇਸ਼ਨ

ਲੁਧਿਆਣਾ : ਨਾਈਟ ਡਿਊਟੀ ਖ਼ਤਮ ਕਰ ਕੇ ਘਰ ਪਹੁੰਚੇ ਏਐਸਆਈ ਦੇ ਮੂੰਹ ‘ਤੇ ਸ਼ੱਕੀ ਹਾਲਾਤ ‘ਚ ਗੋਲੀ ਲੱਗ ਗਈ। ਏਐਸਆਈ ਬਲਬੀਰ ਸਿੰਘ ਦੇ ਪਰਿਵਾਰਕ ਮੈਂਬਰ ਜਦ ਕਮਰੇ ਵਿੱਚ ਪਹੁੰਚੇ ਤਾਂ ਉਨ੍ਹਾਂ ਨੇ ਦੇਖਿਆ ਕਿ ਉਸ ਦੇ ਜਬਾੜੇ ‘ਚ ਗੋਲੀ ਲੱਗਣ ਕਾਰਨ ਫੱਟੜ ਹੋ ਚੁੱਕਾ ਸੀ । ਕਮਰੇ ਦਾ ਫਰਸ਼ ਵੀ ਖੂਨ ਨਾਲ ਭਰ ਚੁੱਕਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਲਬੀਰ ਸਿੰਘ ਥਾਣਾ ਜਮਾਲਪੁਰ ਵਿੱਚ ਤੈਨਾਤ ਹੈ। ਉਹ ਨਾਈਟ ਡਿਊਟੀ ਖਤਮ ਕਰਕੇ ਬੱਦੋਵਾਲ ਦੀ ਵਿਕਟੋਰੀਆ ਕਲੋਨੀ ਵਿੱਚ ਆਪਣੇ ਘਰ ਪਹੁੰਚਿਆ। ਕੁਝ ਹੀ ਸਮੇਂ ਬਾਅਦ ਕਮਰੇ ਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਹਾਦਸਾ ਕਿੰਝ ਵਾਪਰਿਆ ਇਹ ਅਜੇ ਭੇਦ ਹੀ ਬਣਿਆ ਹੋਇਆ ਹੈ। ਫਿਲਹਾਲ ਪਰਿਵਾਰਿਕ ਮੈਂਬਰਾਂ ਨੇ ਬਲਵੀਰ ਸਿੰਘ ਨੂੰ ਲੁਧਿਆਣਾ ਦੇ ਦਿਆਨੰਦ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਲਵੀਰ ਸਿੰਘ ਦੇ ਦੋਵੇਂ ਬੱਚੇ ਵਿਦੇਸ਼ ਵਿੱਚ ਪੜਦੇ ਹਨ ਅਤੇ ਉਹ ਪਿਛਲੇ ਕੁਝ ਸਾਲਾਂ ਤੋਂ ਆਪਣੀ ਪਤਨੀ ਨਾਲ ਬਦੋਵਾਲ ਇਲਾਕੇ ਵਿੱਚ ਰਹਿ ਰਿਹਾ ਸੀ। ਡਾਕਟਰਾਂ ਦੇ ਮੁਤਾਬਕ ਉਸਦੀ ਹਾਲਤ ਵਿੱਚ ਕਾਫੀ ਸੁਧਾਰ ਹੈ। ਬਲਬੀਰ ਸਿੰਘ ਦੇ ਹੋਸ਼ ਵਿੱਚ ਆਉਣ ਤੋਂ ਬਾਅਦ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

Vinkmag ad
Share Our Daily Posts

News Desk

Read Previous

ਯੂਥ ਅਕਾਲੀ ਦਲ ਬਾਦਲ ਦੇ ਆਗੂ ਪਰਮਬੰਸ ਬੰਟੀ ਰੋਮਾਣਾ ਰੂਪਨਗਰ ਜੇਲ੍ਹ ’ਚੋਂ 10 ਦਿਨਾਂ ਬਾਅਦ ਰਿਹਾਅ

Read Next

ਲੁਧਿਆਣਾ ‘ਚ ਭਿਆਨਕ ਹਾਦਸਾ ! ਹੌਜ਼ਰੀ ਫੈਕਟਰੀ ਨੂੰ ਲੱਗੀ ਅੱਗ, ਇਕ ਦੀ ਮੌਤ; ਛੱਤ ‘ਤੇ ਸੁੱਤੇ ਤਿੰਨ ਵਿਅਕਤੀ ਹੋਏ ਬੇਹੋਸ਼