Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਕਾਰਪੋਰੇਸ਼ਨ ਦੇ ਟਰੱਕ ਨੇ ਦਰੜਿਆ ਸੇਵਾਮੁਕਤ ਪੁਲਿਸ ਮੁਲਾਜ਼ਮ; ਲੁਧਿਆਣਾ ‘ਚ ਹੋਇਆ ਭਿਆਨਕ ਹਾਦਸਾ

ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਮੇਨ ਜੀਟੀ ਰੋਡ ‘ਤੇ ਕਾਰਪੋਰੇਸ਼ਨ ਦੇ ਟਰੱਕ ਹੇਠਾਂ ਆਉਣ ਨਾਲ ਰਿਟਾਇਰਡ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਿਲਕ ਰਾਜ ਵਾਸੀ ਸਲੇਮ ਟਾਬਰੀ ਵੱਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਵਿਜੇ ਕੁਮਾਰ ਦੇ ਦੱਸਣ ਮੁਤਾਬਿਕ ਉਨ੍ਹਾਂ ਦੇ ਪਿਤਾ 2010 ‘ਚ ਪੁਲਿਸ ਮਹਿਕਮੇ ‘ਚੋਂ ਰਿਟਾਇਰ ਹੋਏ ਸਨ ਜੋ ਕਿ ਅੱਜ ਸਵੇਰੇ ਸਾਈਕਲ ‘ਤੇ ਘਰੋਂ 10 ਵਜੇ ਦੇ ਕਰੀਬ ਨਿਕਲੇ। ਪੁਲਿਸ ਵਲੋਂ ਜਾਣਕਾਰੀ ਮਿਲਣ ‘ਤੇ ਪਤਾ ਲੱਗਾ ਕਿ ਉਨ੍ਹਾਂ ਦੇ ਪਿਤਾ ਦੀ ਟਰੱਕ ਹੇਠਾਂ ਆਉਣ ਨਾਲ ਮੌਤ ਹੋ ਗਈ ਹੈ। ਮੌਕੇ ‘ਤੇ ਪਹੁੰਚੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਵਲੋਂ ਮੌਕੇ ‘ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਅਣਪਛਾਤਿਆਂ ਨੇ ਘਰ ਵੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Read Next

ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ‘ਚ ਲਿਆ, ਸਕੂਲ ਖਿਲਾਫ ਦੇ ਰਹੇ ਸੀ ਧਰਨਾ