Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ‘ਚ ਲਿਆ, ਸਕੂਲ ਖਿਲਾਫ ਦੇ ਰਹੇ ਸੀ ਧਰਨਾ

ਰਾਮਪੁਰਾ ਫੂਲ : ਸ਼ਹਿਰ ਦੇ ਸਰਵ ਹਿਤਕਾਰੀ ਸਕੂਲ ਖਿਲਾਫ ਧਰਨਾ ਦੇਣ ਸਮੇਂ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਲੱਖਾ ਸਿਧਾਣਾ ਸੋਮਵਾਰ ਨੂੰ ਸਰਵ ਹਿਤਕਾਰੀ ਸਕੂਲ ਪੁੱਜੇ ਸਨ ਤੇ ਉਨ੍ਹਾਂ ਸਕੂਲ ‘ਚ ਪੰਜਾਬੀ ਮਾਂ ਬੋਲੀ ਨੂੰ ਅੱਖੋਂ-ਪਰੋਖੇ ਕਰਨ ਦੇ ਦੋਸ਼ ਲਾਏ ਸਨ। ਇਸ ਦੌਰਾਨ ਲੱਖਾ ਸਿਧਾਣਾ ਤੇ ਉਸ ਦੇ ਸਾਥੀਆਂ ਦੀ ਸਕੂਲ ਦੀ ਮੈਨੇਜਮੈਂਟ ਤੇ ਪ੍ਰਿੰਸੀਪਲ ਨਾਲ ਕਾਫੀ ਬਹਿਸਬਾਜ਼ੀ ਹੋਈ ਸੀ। ਲੱਖਾ ਸਿਧਾਣਾ ਨੇ ਇਸ ਤੋਂ ਬਾਅਦ ਸਕੂਲ ਖਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਸੀ।

ਮੰਗਲਵਾਰ ਨੂੰ ਲੱਖਾ ਸਿਧਾਣਾ ਤੇ ਸਾਥੀ ਸਰਵ ਹਿਤਕਾਰੀ ਸਕੂਲ ਸਾਹਮਣੇ ਇਕੱਠੇ ਹੋਏ ਤੇ ਰੋਸ ਪ੍ਰਦਰਸ਼ਨ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਹੈ।

Vinkmag ad
Share Our Daily Posts

News Desk

Read Previous

ਕਾਰਪੋਰੇਸ਼ਨ ਦੇ ਟਰੱਕ ਨੇ ਦਰੜਿਆ ਸੇਵਾਮੁਕਤ ਪੁਲਿਸ ਮੁਲਾਜ਼ਮ; ਲੁਧਿਆਣਾ ‘ਚ ਹੋਇਆ ਭਿਆਨਕ ਹਾਦਸਾ

Read Next

ਦਿੱਲੀ ਦੀ ਅਦਾਲਤ ਨੇ ਗਾਇਕ ਹਨੀ ਸਿੰਘ ਦੇ ਤਲਾਕ ਨੂੰ ਦਿੱਤੀ ਪ੍ਰਵਾਨਗੀ, ਢਾਈ ਸਾਲ ਪੁਰਾਣੇ ਮੁਕੱਦਮੇ ‘ਤੇ ਦਿੱਤਾ ਫ਼ੈਸਲਾ