ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਮਜੀਠਾ: ਮਜੀਠਾ ਤੋਂ ਥੋੜ੍ਹੀ ਦੂਰ ਪਿੰਡ ਪੰਧੇਰ ਕਲਾਂ ਵਿਖੇ ਬੁੱਧਵਾਰ ਅੱਧੀ ਰਾਤ ਨੂੰ ਇੱਕ ਨੌਜਵਾਨ ਵੱਲੋਂ ਕਿਸੇ ਮਾਮੂਲੀ ਤਕਰਾਰ ਨੂੰ ਲੈ ਕੇ ਆਪਣੇ ਹੀ ਮਾਤਾ-ਪਿਤਾ ਦਾ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ। ਥਾਣਾ ਮਜੀਠਾ ਦੀ ਪੁਲਿਸ ਵੱਲੋਂ ਉਕਤ ਨੋਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ।
ਦੇਰ ਰਾਤ ਹੋਏ ਇਸ ਡਬਲ ਮਰਡਰ ਦੇ ਕਾਰਨਾਂ ਦਾ ਅਜੇ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਕਤਲ ਦੇ ਕਰਨਾਂ ਬਾਰੇ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।
