Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ-ਹੈਦਰਾਬਾਦ ਉਡਾਣ, ਸਫ਼ਰ ਦਾ ਸਮਾਂ ਹੋ ਜਾਵੇਗਾ ਕਾਫ਼ੀ ਘੱਟ

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਹੈਦਰਾਬਾਦ ਵਿਚਾਲੇ ਸ਼ੁੱਕਰਵਾਰ ਤੋਂ ਹਵਾਈ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਦੋਵਾਂ ਸ਼ਹਿਰਾਂ ਵਿਚਾਲੇ ਸਫ਼ਰ ਦਾ ਸਮਾਂ ਕਾਫ਼ੀ ਘੱਟ ਹੋ ਜਾਵੇਗਾ। ਏਅਰ ਇੰਡੀਆ ਐਕਸਪ੍ਰੈੱਸ ਦੀ ਹੈਦਰਾਬਾਦ ਲਈ ਉਡਾਣ ਸ਼ੁਰੂ ਹੋਣ ਨਾਲ ਪੰਜਾਬ ਦੇ ਸ਼ਰਧਾਲੂ ਨਾਂਦੇੜ ਸਥਿਤ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦਾ ਸੁਪਨਾ ਪੂਰਾ ਹੋਵੇਗਾ। ਹੈਦਰਾਬਾਦ ਤੋਂ ਨਾਂਦੇੜ ਸਾਹਿਬ ਦਾ ਸਫ਼ਰ 280 ਕਿਲੋਮੀਟਰ ਰਹਿ ਜਾਂਦਾ ਹੈ ਜਿਸ ਨੂੰ ਰੇਲ ਜਾਂ ਫਿਰ ਟੈਕਸੀ ਰਾਹੀਂ ਪੂਰਾ ਕੀਤਾ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਰੋਹਿਤ ਉਰਫ਼ ਆਲੂ ਕਤਲ ਕੇਸ ’ਚ ਇਕ ਮੁਲਜ਼ਮ ਗ੍ਰਿਫ਼ਤਾਰ, ਦਕੋਹਾ ਚੌਕੀ ਇੰਚਾਰਜ ਲਾਈਨ ਹਾਜ਼ਰ

Read Next

ਅੰਮ੍ਰਿਤਸਰ ‘ਚ ਕੈਬ ਡਰਾਈਵਰ ‘ਤੇ ਚੱਲੀਆਂ ਗੋਲੀਆਂ, ਹਾਲਤ ਗੰਭੀਰ; ਹਮਲਾਵਰ ਮੌਕੇ ਤੋਂ ਫਰਾਰ