Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਪਤਨੀ ਦੇ ਨਾਜਾਇਜ਼ ਸਬੰਧਾਂ ਕਾਰਨ ਪਤੀ ਨੇ ਕੀਤੀ ਖੁਦਕੁਸ਼ੀ, ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਮਾਨਸਾ: ਪਤਨੀ ਦੇ ਨਾਜਾਇਜ਼ ਸਬੰਧਾਂ ਕਾਰਨ ਦੁਖੀ ਹੋਏ ਪਤੀ ਵੱਲੋਂ ਫ਼ਾਹਾ ਲਗਾ ਕੇ ਆਤਮ ਹੱਤਿਆ ਕਰਨ ਦੇ ਮਾਮਲੇ ‘ਚ ਥਾਣਾ ਝੁਨੀਰ ਪੁਲਿਸ ਨੇ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਮਾਮਲੇ ’ਚ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਮੁਦੱਈ ਮੱਘਰ ਸਿੰਘ ਵਾਸੀ ਜਟਾਣਾ ਖੁਰਦ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਲੜਕੇ ਬਲਜਿੰਦਰ ਸਿੰਘ ਦੀ ਘਰ ਵਾਲੀ ਸੰਦੀਪ ਕੌਰ ਦੇ ਗੁਰਪ੍ਰੀਤ ਸਿੰਘ, ਕੁਲਵੀਰ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਰਕੇ ਬਲਜਿੰਦਰ ਸਿੰਘ ਨੇ ਇਨ੍ਹਾਂ ਤੋਂ ਤੰਗ ਆ ਕੇ ਫਾਹਾ ਲਗਾ ਲਿਆ ਅਤੇ ਆਤਮ ਹੱਤਿਆ ਕਰ ਲਈ। ਇਸ ’ਤੇ ਬਲਜਿੰਦਰ ਸਿੰਘ ਦੇ ਪਿਤਾ ਮੱਘਰ ਸਿੰਘ ਦੇ ਬਿਆਨ ’ਤੇ ਕਥਿਤ ਦੋਸ਼ਣ ਪਤਨੀ ਸੰਦੀਪ ਕੌਰ, ਗੁਰਪ੍ਰੀਤ ਸਿੰਘ ਅਤੇ ਕੁਲਵੀਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਕੈਬ ਡਰਾਈਵਰ ‘ਤੇ ਚੱਲੀਆਂ ਗੋਲੀਆਂ, ਹਾਲਤ ਗੰਭੀਰ; ਹਮਲਾਵਰ ਮੌਕੇ ਤੋਂ ਫਰਾਰ

Read Next

ਗ੍ਰੇਟ ਖਲੀ ਦੇ ਘਰ ਲਿਆ ਪੁੱਤਰ ਨੇ ਜਨਮ, ਸੋਸ਼ਲ ਮੀਡੀਆ ‘ਤੇ ਸਾਝੀ ਕੀਤੀ ਪਹਿਲੀ ਫੋਟੋ