Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਗ੍ਰੇਟ ਖਲੀ ਦੇ ਘਰ ਲਿਆ ਪੁੱਤਰ ਨੇ ਜਨਮ, ਸੋਸ਼ਲ ਮੀਡੀਆ ‘ਤੇ ਸਾਝੀ ਕੀਤੀ ਪਹਿਲੀ ਫੋਟੋ

ਜਲੰਧਰ ਕੈਂਟ :– ਰੈਸਲਿੰਗ ਦੀ ਦੁਨੀਆ ‘ਚ ਵੱਡਾ ਨਾਂ ਖੱਟਣ ਵਾਲੇ ਦਿਲੀਪ ਸਿੰਘ ਰਾਣਾ ਯਾਨੀ ‘ਦ ਗ੍ਰੇਟ ਖਲੀ’ ਦੇ ਘਰ ਖੁਸ਼ੀਆਂ ਦੀ ਬਹਾਰ ਲੱਗੀ ਹੋਈ ਹੈ। ਦਰਅਸਲ ਦ ਗ੍ਰੇਟ ਖਲੀ ਦੇ ਘਰ ਬੇਟੇ ਨੇ ਜਨਮ ਲਿਆ। ਇਸ ਖੁਸ਼ੀ ਦੇ ਮੌਕੇ ‘ਤੇ ਖਲੀ ਨੇ ਆਪਣੇ ਬੇਟੇ ਨਾਲ ਆਪਣੀ ਪਹਿਲੀ ਤਸਵੀਰ ਸੋਸ਼ਲ ਪਲੇਟਫਾਰਮ ‘ਤੇ ਸਾਂਝੀ ਕੀਤੀ, ਜਿਥੇ ਕਿ ਦ ਗ੍ਰੇਟ ਖਲੀ ਨੂੰ ਚਾਹੁਣ ਵਾਲਿਆਂ ਨੇ ਵਧਾਈਆਂ ਦਾ ਤਾਂਤਾ ਲਗਾ ਦਿੱਤਾ ਹੈ।

ਪੰਜਾਬੀ ਜਾਗਰਣ” ਨਾਲ ਗੱਲਬਾਤ ਕਰਦਿਆਂ ਖਲੀ ਦੀ ਰੈਸਲਿੰਗ ਅਕੈਡਮੀ ਸੀ.ਡਬਲਿਊ.ਈ ਦੇ ਮੈਨੇਜਰ ਅਨਿਲ ਰਾਣਾ ਨੇ ਦੱਸਿਆ ਕਿ ਖਲੀ ਦੀ ਧਰਮ ਪਤਨੀ ਹਰਮਿੰਦਰ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ ਤੇ ਖਲੀ ਦੇ ਪਰਿਵਾਰ, ਅਕੈਡਮੀ ਦੇ ਮੈਂਬਰਾਂ ਤੇ ਖਲੀ ਦੇ ਚਾਹੁਣ ਵਾਲਿਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਪੁੱਤਰ ਤੋਂ ਪਹਿਲਾਂ ਖਲੀ ਦੇ ਇੱਕ ਬੇਟੀ ਨੇ ਜਨਮ ਲਿਆ ਸੀ ਜੋ ਕਰੀਬ 9 ਸਾਲ ਦੀ ਹੋ ਚੁੱਕੀ ਹੈ

Vinkmag ad
Share Our Daily Posts

News Desk

Read Previous

ਪਤਨੀ ਦੇ ਨਾਜਾਇਜ਼ ਸਬੰਧਾਂ ਕਾਰਨ ਪਤੀ ਨੇ ਕੀਤੀ ਖੁਦਕੁਸ਼ੀ, ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

Read Next

91,000 ਰੁਪਏ ਰਿਸ਼ਵਤ ਲੈਣ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ