Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਖੰਨਾ ‘ਚ ਵਿਆਹ ਤੋਂ ਪਰਤ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ, ਤੀਜਾ ਗੰਭੀਰ ਜ਼ਖਮੀ

ਖੰਨਾ: ਦੇਰ ਰਾਤ ਖੰਨਾ ਦੇ ਲਲਹੇੜੀ ਰੋਡ ‘ਤੇ ਪੈਟਰੋਲ ਪੰਪ ਦੇ ਸਾਹਮਣੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰਾਂ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਰੋਹਿਤ (21) ਪੁੱਤਰ ਰੋਡਾ ਸਿੰਘ ਵਾਸੀ ਲੋਹਾਰੀ ਕਲਾਂ ਤੇ ਨਵੀ ਪੁੱਤਰ ਕਰਮ ਸਿੰਘ ਵਾਸੀ ਲੋਹਾਰੀ ਕਲਾਂ ਵਜੋਂ ਹੋਈ ਹੈ, ਜਦਕਿ ਗੰਭੀਰ ਜ਼ਖ਼ਮੀ ਦੀ ਪਛਾਣ ਹਰਪ੍ਰੀਤ ਸਿੰਘ (18) ਵਾਸੀ ਰਾਮਪੁਰ ਕਲੇਰਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਈਕ ਸਵਾਰ ਤਿੰਨੇ ਨੌਜਵਾਨ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਜਦੋ ਲਲਹੇੜੀ ਰੋਡ ਖੰਨਾ ਵਿਖੇ ਪਹੁੰਚੇ ਤਾਂ ਇਕ ਕਾਰ ਨਾਲ ਟੱਕਰ ਹੋ ਗਈ। ਜਿਸ ਨਾਲ ਦੋਵੇਂ ਨੌਜਵਾਨਾਂ ਦੀ ਮੌਕੇ ਉੱਤੇ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਵਾਹਨਾਂ ਨੂੰ ਕਬਜੇ ਵਿਚ ਲੈ ਲਿਆ ਅਤੇ ਨੌਜਵਾਨਾਂ ਦੀਆ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ।

Vinkmag ad
Share Our Daily Posts

News Desk

Read Previous

91,000 ਰੁਪਏ ਰਿਸ਼ਵਤ ਲੈਣ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ

Read Next

World Cup 2023: ਵਨਡੇ ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਚੰਡੀਗੜ੍ਹ ‘ਚ ਐਡਵਾਈਜ਼ਰੀ ਜਾਰੀ, ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ