Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਵਾਰਡ ਨੰਬਰ 43, ਤੇ,44, ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਸੀਵਰੇਜ ਦੇ ਪਾਣੀ ਨਾਲ ਮਿਕਸ ਹੋ ਕੇ ਆ ਰਿਹਾ ਕਾਰਪੋਰੇਸ਼ਨ ਵੱਲੋਂ ਨਹੀਂ ਦਿਤਾ ਜਾ ਰਿਹਾ ਕੋਈ ਧਿਆਨ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰ ਕੂੜਾ ਕੜਕਟ ਆਮ ਗੱਲ

ਜਲੰਧਰ- (ਪੱਤਰਕਾਰ ਸਾਗਰ ਸ਼ਰਮਾ): ਵਾਰਡ ਨੰਬਰ 43, ਅਤੇ 44, ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਉਜਾਲਾ ਨਗਰ ਤੇ ਗੁਰੂ ਸੰਤ ਨਗਰ ਵਿੱਚ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦਾ ਗੰਦਾ ਪਾਣੀ ਮਿਕਸ ਹੋ ਕੇ ਆ ਰਿਹਾ ਜਿਸ ਦੀ ਸ਼ਿਕਾਇਤ ਕਈ ਵਾਰੀ ਕਾਰਪੋਰੇਸ਼ਨ ਦੇ ਦਫ਼ਤਰ ਕੀਤੀ ਗਈ ਪਰ ਕਾਰਪੋਰੇਸ਼ਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਗੰਦੇ ਪਾਣੀ ਦੀ ਸਮੱਸਿਆ ਦੇ ਇਲਾਵਾਂ ਵਾਰਡ ਨੰਬਰ 43, ਤੇ 44, ਥਾਂ ਥਾਂ ਗੰਦਗੀ ਤੇ ਕੂੜੇ ਕੱੜਕੱਟ ਦੇ ਢੇਰ ਆਮ ਗੱਲ ਹੈ ਜਿਥੇ ਇਲਾਕੇ ਦਾ ਐਮ, ਐਲ, ਏ, ਤੇ ਐਮ,ਪੀ ਉਸ ਇਲਾਕੇ ਦੇ ਹੋਣ ਚਾਰੇ ਪਾਸੇ ਗੰਦਗੀ ਅਤੇ ਕੂੜੇ ਕੱੜਕੱਟ ਦੇ ਢੇਰ ਹੋਣ ਇਸ ਤੋਂ ਵੱਡੀ ਸ਼ਰਮ ਵਾਲੀ ਗੱਲ ਕੀ ਹੋ ਸਕਦੀ ਹੈ ਜਿਹੜੀ ਆਮ ਆਦਮੀ ਪਾਰਟੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਗੱਲ ਕਰਦੀ ਰਹੀ ਹੈ ਉਸ ਦੇ ਰਾਜ਼ ਵਿੱਚ ਪੰਜਾਬ ਰੰਗਲਾ ਤੇ ਨਹੀਂ ਗੰਦਲਾਂ ਜ਼ਰੂਰ ਬਣ ਕੇ ਰਹਿ ਗਿਆ ਥਾਂ ਥਾਂ ਨਸ਼ਾ ਆਮ ਵਿਕ ਰਿਹਾ ਲਾਂਅ ਐਂਡ ਆਰਡਰ ਦੀਆਂ ਧੱਜੀਆਂ ਉਡੀਆ ਹੋਈਆਂ ਖੂਨ ਖ਼ਰਾਬਾ ਕਤਲ ਆਮ ਵਾਲੀ ਗੱਲ

Vinkmag ad
Share Our Daily Posts

News Desk

Read Previous

ਹੈਰੋਇਨ, ਪਾਬੰਦੀਸ਼ੁਦਾ ਗੋਲ਼ੀਆਂ ਤੇ 14 ਚੋਰੀਸ਼ੁਦਾ ਬਾਈਕਾਂ ਸਣੇ ਤਿੰਨ ਕਾਬੂ

Read Next

ਲੋਕ ਸੋਚ-ਸਮਝ ਕੇ ਨਿਕਲਣ ਘਰੋਂ ! ਕਿਸਾਨਾਂ ਨੇ ਜਲੰਧਰ-ਲੁਧਿਆਣਾ ਹਾਈਵੇ ‘ਤੇ ਲਾਇਆ ਜਾਮ