Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਲੋਕ ਸੋਚ-ਸਮਝ ਕੇ ਨਿਕਲਣ ਘਰੋਂ ! ਕਿਸਾਨਾਂ ਨੇ ਜਲੰਧਰ-ਲੁਧਿਆਣਾ ਹਾਈਵੇ ‘ਤੇ ਲਾਇਆ ਜਾਮ

ਜਲੰਧਰ ਕੈਂਟ : ਦੋਆਬਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀ ਹੱਕੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਜਲੰਧਰ ਕੈਂਟ ਸਟੇਸ਼ਨ ਨਜ਼ਦੀਕ ਧੰਨੋਵਾਲੀ ਫਾਟਕ ਵਿਖੇ ਰੋਸ਼ ਮੁਜ਼ਾਹਰਾ ਕੀਤਾ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ ਨੇ ਦੱਸਿਆ ਕਿ ਗੰਨੇ ਦੀ ਫਸਲ ਇਸੇ ਸਮੇਂ ਪੱਕ ਕੇ ਬਿਲਕੁਲ ਤਿਆਰ ਹੋ ਚੁੱਕੀ ਹੈ ਪਰ ਕੁੰਭਕਰਨੀ ਨੀਂਦ ਸੁੱਤੀ ਸੂਬਾ ਸਰਕਾਰ ਨੇ ਨਾ ਤਾਂ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਕਮ ਦੀ ਅਦਾਇਗੀ ਕੀਤੀ ਹੈ ਅਤੇ ਨਾ ਹੀ ਅਜੇ ਤਕ ਸਰਕਾਰ ਖੰਡ ਮਿੱਲਾਂ ਸ਼ੁਰੂ ਕਰਨ ਦਾ ਨਾਂ ਲੈ ਰਹੀ ਹੈ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਪਹਿਲਾਂ ਸਰਕਾਰਾਂ 25 ਤੋਂ 26 ਅਕਤੂਬਰ ਤੱਕ ਖੰਡ ਮਿੱਲਾਂ ਸ਼ੁਰੂ ਕਰ ਦਿੰਦੀਆਂ ਸਨ ਪਰ ਅੱਜ 21 ਨਵੰਬਰ ਹੋ ਜਾਣ ਦੇ ਬਾਵਜੂਦ ਸਰਕਾਰ ਨੇ ਖੰਡ ਮਿੱਲਾਂ ਨਹੀਂ ਚਲਾਈਆਂ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ 16 ਨਵੰਬਰ ਤੱਕ ਹਰ ਹੀਲੇ ਖੰਡ ਮਿੱਲਾਂ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਪਰ ਬਾਵਜੂਦ ਇਸਦੇ ਸੂਬਾ ਸਰਕਾਰ ਨੇ ਅਜੇ ਤਕ ਵੀ ਖੰਡ ਮਿੱਲਾਂ ਦਾ ਕੰਮ ਨਹੀਂ ਸ਼ੁਰੂ ਕਰਵਾਇਆ ਜਿਸ ਕਰਕੇ ਕਿਸਾਨ ਵੀਰਾਂ ਨੂੰ ਖੱਜਲ ਖੁਆਰੀ ਦਾ ਸਾਮ੍ਹਣਾ ਕਰਨਾ ਪਏ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਕੋਈ ਕਾਰਵਾਈ ਨਾ ਕੀਤੀ ਤਾਂ ਇਹ ਧਰਨਾ ਪ੍ਰਦਰਸ਼ਨ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ ਅਤੇ ਬਾਅਦ ਦੁਪਹਿਰ ਰੇਲਵੇ ਲਾਈਨਾਂ ‘ਤੇ ਵੀ ਧਰਨਾ ਲਗਾ ਕੇ ਰੇਲਵੇ ਆਵਾਜਾਈ ਠੱਪ ਕੀਤੀ ਜਾਵੇਗੀ

Vinkmag ad
Share Our Daily Posts

News Desk

Read Previous

ਵਾਰਡ ਨੰਬਰ 43, ਤੇ,44, ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ ਕਈ ਦਿਨਾਂ ਤੋਂ ਪੀਣ ਵਾਲਾ ਪਾਣੀ ਸੀਵਰੇਜ ਦੇ ਪਾਣੀ ਨਾਲ ਮਿਕਸ ਹੋ ਕੇ ਆ ਰਿਹਾ ਕਾਰਪੋਰੇਸ਼ਨ ਵੱਲੋਂ ਨਹੀਂ ਦਿਤਾ ਜਾ ਰਿਹਾ ਕੋਈ ਧਿਆਨ ਇਲਾਕੇ ਵਿੱਚ ਲੱਗੇ ਗੰਦਗੀ ਦੇ ਢੇਰ ਕੂੜਾ ਕੜਕਟ ਆਮ ਗੱਲ

Read Next

ਫਰਜ਼ੀ ਡਿਗਰੀ ਨਾਲ ਡਾਕਟਰ ਕਰ ਰਿਹਾ ਸੀ ਇਲਾਜ, ਬਜ਼ੁਰਗ ਔਰਤ ਦੀ ਮੌਤ, ਪੁਲਿਸ ਨੇ ਦਰਜ ਕੀਤਾ ਮਾਮਲਾ; ਡਾਕਟਰ ਫਰਾਰ