Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਬਟਾਲਾ ‘ਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਰੋਕਣ ਗਏ ਬੇਲਦਾਰ ਦਾ ਕਤਲ, ਦੋਸ਼ੀਆਂ ਖਿਲਾਫ਼ ਅਗਲੇਰੀ ਕਾਰਵਾਈ ਸ਼ੁਰੂ

ਬਟਾਲਾ: ਬੁੱਧਵਾਰ ਵੀਰਵਾਰ ਦੀ ਦਰਮਿਆਨੀ ਰਾਤ ਕਸੂਰ ਬਰਾਂਚ ਨਹਿਰ ‘ਚੋ ਮਾਈਨਿੰਗ ਕਰ ਰਹੇ ਲੋਕਾਂ ਨੂੰ ਰੋਕਣ ਗਏ ਬੇਲਦਾਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ

ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਕੋਟਲਾ ਬੱਜਾ ਸਿੰਘ ਵਿਖੇ ਕਸੂਰ ਬਰਾਂਚ ਨਹਿਰ ਬੁਰਜੀ ਨੰਬਰ 75/350 ਡਿਊਟੀ ਕਰ ਰਹੇ ਬੇਲਦਾਰ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਉਮਰ 53 ਸਾਲ ਵਾਸੀ ਨਾਥਪੁਰ ਕਾਦੀਆਂ ਦਾ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਐਸ ਐਚ ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਆਪਣੇ ਸਾਥੀਆਂ ਸਮੇਤ ਰਾਤ ਨੂੰ ਨਹਿਰ ‘ਤੇ ਡਿਊਟੀ ਦੇ ਰਿਹਾ ਸੀ ,ਜਿਸ ਵੱਲੋਂ ਰਾਤ ਦੇ ਸਮੇਂ ਰੇਤ ਨਾਲ ਭਰੀ ਇੱਕ ਟਰੈਕਟਰ ਟਰਾਲੀ ਸਮੇਤ ਡਰਾਈਵਰ ਨੂੰ ਕਾਬੂ ਕਰ ਲਿਆ ਅਤੇ ਕਾਬੂ ਕਰਨ ਤੋਂ ਬਾਅਦ ਉਸ ਨੂੰ ਰੈਸਟ ਹਾਊਸ ਜਾਣ ਲਈ ਕਿਹਾ ।ਜਦ ਦਰਸ਼ਨ ਸਿੰਘ ਨੇ ਡਰਾਈਵਰ ਦੇ ਨਾਲ ਬੈਠ ਕੇ ਜਦੋਂ ਟਰੈਕਟਰ ਟਰਾਲੀ ਨੂੰ ਮੀਰਪੁਰ ਵੱਲ ਨੂੰ ਮੋੜਿਆ ਤਾਂ ਡਰਾਈਵਰ ਵੱਲੋਂ ਉਸ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਦਰਸ਼ਨ ਸਿੰਘ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਬੇਲਦਾਰ ਨੂੰ ਗੰਭੀਰ ਜ਼ਖ਼ਮੀ ਕਰਨ ਵਾਲਾ ਡਰਾਈਵਰ ਟਰੈਕਟਰ ਟਰਾਲੀ ਸਮੇਤ ਫਰਾਰ ਹੋ ਗਿਆ। ਉਹਨਾਂ ਦੱਸਿਆ ਕਿ ਦੋਸ਼ੀਆਂ ਵਿਰੁੱਧ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ‘ਚ ਨਿਹੰਗਾਂ ਤੇ ਪੁਲਿਸ ਵਿਚਾਲੇ ਫਾਇਰਿੰਗ, ਇਕ ਕਾਂਸਟੇਬਲ ਦੀ ਮੌਤ, 5 ਜ਼ਖ਼ਮੀ

Read Next

25 ਨਵੰਬਰ ਨੂੰ ਇਸ ਜ਼ਿਲ੍ਹੇ ਦੇ ਸਰਕਾਰੀ, ਗੈਰ-ਸਰਕਾਰੀ ਵਿੱਦਿਅਕ ਅਦਾਰਿਆਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ