ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮਿਤੀ 25 ਨਵੰਬਰ ਨੂੰ ਜਲੰਧਰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਗੈਰ- ਸਰਕਾਰੀ ਸਕੂਲਾਂ, ਕਾਲਜਾਂ ਵਿਚ 25 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। Share Our Daily Posts