Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਫਿਰੋਜ਼ਪੁਰ ‘ਚ ਜ਼ਮੀਨੀ ਵਿਵਾਦ ਕਾਰਨ ਸਿਰ ‘ਚ ਰਾਡ ਮਾਰ ਕੇ ਵੱਡੇ ਭਰਾ ਦਾ ਕੀਤਾ ਕਤਲ, ਪਿਛਲੇ ਛੇ ਮਹੀਨਿਆਂ ਤੋਂ ਚੱਲ ਰਹੀ ਸੀ ਨਿੱਜੀ ਰੰਜਿਸ਼

ਗੁਰੂਹਰਸਹਾਏ (ਫਿਰੋਜ਼ਪੁਰ) : ਕਸਬਾ ਗੁਰੂਹਰਸਹਾਏ ਦੇ ਨਜ਼ਦੀਕ ਪੈਂਦੇ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ (ਅਜਾਬਾ) ਵਿੱਚ ਦੋ ਭਰਾਵਾਂ ਦੀ ਕਰੀਬ 2 ਕਨਾਲਾਂ ਜ਼ਮੀਨ ਦੇ ਵਿਵਾਦ ਕਾਰਨ ਛੋਟੇ ਨੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਬੀਤੀ ਰਾਤ ਲੇਖ ਸਿੰਘ ਪੁੱਤਰ ਠਾਕਰ ਸਿੰਘ ਨੇ ਆਪਣੇ ਵੱਡੇ ਭਰਾ ਬਲਵਿੰਦਰ ਸਿੰਘ ਦੇ ਸਿਰ ਵਿੱਚ ਰਾਡ ਮਾਰ ਕੇ ਕਤਲ ਕਰ ਦਿੱਤਾ। ਇਹ ਮਾਮਲਾ ਬੀਤੀ ਰਾਤ ਕਰੀਬ 10 ਵਜੇ ਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਇਨ੍ਹਾਂ ਦਾ ਜ਼ਮੀਨ ਦਾ ਰੌਲਾ ਕਰੀਬ ਦੋ ਕਨਾਲਾਂ ਦਾ ਹੈ ਜੋ ਕਿ ਪਿਛਲੇ ਛੇ ਮਹੀਨਿਆਂ ਤੋਂ ਲੜਦੇ ਆ ਰਹੇ ਹਨ। ਦੋਵਾਂ ਭਰਾਵਾਂ ਦਾ ਘਰ ਆਹਮੋ-ਸਾਹਮਣੇ ਹੈ ਅਤੇ ਰਾਤ ਨੂੰ ਇਨ੍ਹਾਂ ਦਾ ਝਗੜਾ ਹੋ ਗਿਆ ਅਤੇ ਲੇਖ ਸਿੰਘ ਨੇ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ।

ਥਾਣਾ ਗੁਰੂਹਰਸਹਾਏ ਦੇ ਐੱਸਐੱਚਓ ਜਸਵਿੰਦਰ ਸਿੰਘ ਬਰਾੜ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਹੈ ਅਤੇ ਪੁਲਿਸ ਆਪਣੀ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਕਤਲ ਕਰਨ ਵਾਲਾ ਲੇਖ ਸਿੰਘ ਤੇ ਉਸ ਦਾ ਸਾਰਾ ਪਰਿਵਾਰ ਮੌਕੇ ਤੋਂ ਫਰਾਰ ਦੱਸਿਆ ਜਾਂਦਾ ਹੈ।

Vinkmag ad
Share Our Daily Posts

News Desk

Read Previous

ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਫਗਵਾੜਾ ਨੇੜੇ ਰੋਕੀ ਅੰਮ੍ਰਿਤਸਰ ਸ਼ਤਾਬਦੀ , ਪਟੜੀਆਂ ‘ਤੇ ਬੈਠੇ ਕਿਸਾਨ

Read Next

ਜਲੰਧਰ-ਪਠਾਨਕੋਟ ਰਾਜ ਮਾਰਗ ’ਤੇ ਬੱਸ ਨੇ ਮਾਰੀ ਬਾਈਕ ਨੂੰ ਟੱਕਰ, ਦੋ ਦੋਸਤਾਂ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮੋਹਿਤ