Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 5, 2026

ਐੱਸ. ਡੀ. ਓ. ਪ੍ਰਸ਼ਾਂਤ ਕੁਮਾਰ ਜੀ ਨੂੰ ਸੌਂਪੇ 5 ਲੱਖ ਰੁਪਏ ਦੇ ਚੈੱਕ

ਜਲੰਧਰ – ਨੋਰਥ ਦੇ ਨਵ ਨਿਯੁਕਤ ਜ਼ੋਨਲ ਕਮਿਸ਼ਨਰ ਸ੍ਰੀ ਵਿਕਰਾਂਤ ਵਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਜਲੰਧਰ ਦੀ ਜ਼ੋਨ ਨੰ. 7 ਦੇ ਐੱਸ. ਡੀ. ਓ. ਪ੍ਰਸ਼ਾਂਤ ਕੁਮਾਰ, ਵਾਟਰ ਸਪਲਾਈ ਰਿਕਵਰੀ ਸਟਾਫ ਯੂਨੀਅਨ ਦੇ ਪ੍ਰਧਾਨ ਹਰਜੀਤ ਕੁਮਾਰ ਬੱਬੀ (ਏਰੀਆ ਇੰਸਪੈਕਟਰ) ਤੇ ਬੀ. ਡੀ. ਰਾਜਦੀਪ ਦੀ ਲਗਾਤਾਰ

ਮਿਹਨਤ ਸਦਕਾ ਅੱਜ ਇੰਡਸਟਰੀਅਲ ਅਸਟੇਟ ਦੇ
ਕਮਰਸ਼ੀਅਲ ਅਦਾਰਿਆਂ ਦੇ ਵਾਟਰ ਸਪਲਾਈ ਦੇ ਬਕਾਏਜਾਤ ਐਸ. ਡੀ. ਓ. ਸਾਹਿਬ ਨੂੰ ਸਰੰਡਰ ਕਰਵਾਉਂਦਿਆਂ 5 ਲੱਖ ਰੁਪਏ ਦੇ ਚੈੱਕ ਪ੍ਰਾਪਤ ਕੀਤੇ ਗਏ ! ਇਸ ਨਾਲ ਹੀ ਐੱਸ. ਡੀ. ਓ. ਪ੍ਰਸ਼ਾਂਤ ਕੁਮਾਰ ਤੇ ਏਰੀਆ ਇੰਸਪੈਕਟਰ ਹਰਜੀਤ ਕੁਮਾਰ ਬੋਬੀ ਵੱਲੋਂ ਜ਼ੋਨ
ਨੰ. 07 ਦੇ ਅਧੀਨ ਆਉਣ ਵਾਲੀਆਂ ਸਾਰੀਆਂ ਕਮਰਸ਼ੀਅਲ ਬਿਲਡਿੰਗਾਂ ਦੇ ਕੁਨੈਕਸ਼ਨਾ
ਨੂੰ ਰੈਗੂਲਾਈਜ਼ ਕਰਵਾਉਣ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਭਵਿੱਖ ‘ਚ ਵੀ ਕੋਈ
ਵੀ ਵਿਅਕਤੀ ਜੁਰਮਾਨੇ ਦਾ ਸ਼ਿਕਾਰ ਨਾ ਹੋ ਸਕੇ।

Vinkmag ad
Share Our Daily Posts

News Desk

Read Previous

ਕਿਸਾਨਾਂ ਨੇ 4 ਵਜੇ ਤੱਕ ਰੇਲ ਪਟੜੀਆਂ ਕੀਤੀਆਂ ਖ਼ਾਲੀ- ਮੁੱਖ ਮੰਤਰੀ ਨਾਲ ਮੀਟਿੰਗ ਕਰਨ ਗਏ ਕਿਸਾਨ

Read Next

ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੇ ਯਾਤਰੀ ਕੋਲੋਂ 3.55 ਕਰੋੜ ਰੁਪਏ ਦੇ ਡਾਲਰ ਤੇ ਯੂਰੋ ਬਰਾਮਦ