ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ ‘ਤੇ ਡਾਇਰੈਕਟੋਰੇਟ ਰੈਵੇਨਿਊ ਇੰਟੈਲੀਜੈਂਸ ਦੀ ਟੀਮ ਨੇ ਇਕ ਯਾਤਰੀ ਕੋਲੋਂ 3.55 ਕਰੋੜ ਰੁਪਏ ਦੇ ਡਾਲਰ ਤੇ ਯੂਰੋ ਬਰਾਮਦ ਕੀਤੇ ਹਨ।
ਇਹ ਯਾਤਰੀ ਜੈਪੁਰ ਤੋਂ ਅੰਮ੍ਰਿਤਸਰ ਪਹੁੰਚਿਆ ਸੀ ਤੇ ਹੁਣ ਉਸ ਨੇ ਅੰਮ੍ਰਿਤਸਰ ਤੋਂ ਦੁਬਈ ਲਈ ਫਲਾਈਟ ਫੜਨੀ ਸੀ। ਦੱਸਿਆ ਗਿਆ ਹੈ ਕਿ ਡੀਆਰਆਈ ਦੀ ਟੀਮ ਨੇ ਇਸ ਗਿਰੋਹ ਦੇ ਮਾਸਟਰਮਾਈਂਡ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਖੇਪ ‘ਚ ਡਾਲਰ ਅਤੇ ਯੂਰੋ ਸ਼ਾਮਲ ਹਨ।
