Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਮੁੱਖ ਮੰਤਰੀ ਦਾ ਤਹਿਸੀਲ ’ਚ ਛਾਪਾ – ਲੋਕਾਂ ਦਾ ਜੀਵਨ ਸੌਖਾ ਕਰਨ ਲਈ ਅਜਿਹੇ ਛਾਪੇ ਪੈਂਦੇ ਰਹਿਣਗੇ : CM ਭਗਵੰਤ ਮਾਨ

ਹੁਸ਼ਿਆਰਪੁਰ : ਪੰਜਾਬ ਦੀ ਜਨਤਾ ਨੂੰ ਰਵਾਇਤੀ ਚੀਜਾਂ ਤੋਂ ਮੁਕਤੀ ਦੇਣ ਲਈ ਹਰ ਦਫ਼ਤਰ ਨੂੰ ਜਮੀਨੀ ਪੱਧਰ ’ਤੇ ਘੋਖ਼ਣ ਲਈ ਉਹ ਬਿਨ੍ਹਾਂ ਦੱਸੇ ਹੀ ਦਫ਼ਤਰਾਂ ਦੀ ਚੈਕਿੰਗ ਕਰ ਰਹੇ ਹਨ। ਇਹ ਵਿਚਾਰ ਮੁੱਖ਼ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਖ਼ੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਮੁੱਢ ਮੰਤਰੀ ਨੇ ਇੱਥੇ ਕੰਮ ਕਰਵਾਉਣ ਆਏ ਲੋਕਾਂ ਨੂੰ ਉਨ੍ਹਾਂ ਦੀਆਂ ਦਿੱਕਤਾਂ ਬਾਰੇ ਵੀ ਪੁੱਛਿਆ।

ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਵਿਚ ਵਿਦਿਆ ਦੇ ਢੰਗ ਅਤੇ ਸਿਲੇਬਸ ਨੂੰ ਬਦਲਣ ਅਤੇ ਦਫ਼ਤਰਾਂ ਵਿਚ ਹੋ ਰਹੀ ਪੁਰਾਣੀ ਭਾਸ਼ਾ ਨੂੰ ਬਦਲਣ ਲਈ ਉਪਰਾਲੇ ਕਰ ਰਹੇ ਹਨ ਜਿਸ ਕਾਰਨ ਹੀ ਉਹ ਲਗਾਤਾਰ ਛਾਪਾਮਾਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਦਫ਼ਤਰਾਂ ਵਿਚ ਖ਼ੱਜਲ ਖ਼ੁਆਰੀ ਰੋਕਣ ਲਈ ਹੀ ਆਨ ਲਾਈਨ ਸੁਵਿਧਾਵਾਂ ਚਾਲੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੂਰ ਦੁਰਾਡੇ ਸਕੂਲਾਂ ਵਿਚ ਲੜਕੀਆਂ ਅਤੇ ਧੀਆਂ ਨੂੰ ਮਾਤਾ ਪਿਤਾ ਪੜ੍ਹਨ ਲਈ ਨਹੀਂ ਭੇਜ ਰਹੇ ਕਿਉਂਕਿ ਉਹ ਉਨ੍ਹਾਂ ਦੀ ਸੁਰੱਖ਼ਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਲੜਕੀਆਂ ਨੂੰ ਸਕੂਲਾਂ ਕਾਲਜਾਂ ਵਿਚ ਭੇਜਣ ਲਈ ਮੁਫ਼ਤ ਬੱਸਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਮੁੱਖ਼ ਮੰਤਰੀ ਦੇ ਇਸ ਕਾਰਜਕਾਲ ਦੌਰਾਨ ਉਹ ਪੰਜਾਬ ਵਿਚਲੀ ਵਿਵਸਥਾ ਇਸ ਤਰਾਂ ਦੀ ਕਰ ਦੇਣਗੇ ਕਿ ਆਉਣ ਵਾਲੀਆਂ ਪੀੜ੍ਹੀਆਂ ਵੀ ਮਾਣ ਕਰਨਗੀਆਂ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਸਮੇਤ ਵੱਡੇ ਆਗੂਆਂ ਨੇ ਰਤਨ ਸਿੰਘ ਕਾਕੜ ਕਲਾਂ ਦੀ ਮੌਤ ‘ਤੇ ਜਤਾਇਆ ਦੁੱਖ, ਕੱਲ੍ਹ ਜੱਦੀ ਪਿੰਡ ‘ਚ ਹੋਵੇਗਾ ਅੰਤਿਮ ਸਸਕਾਰ

Read Next

Jalandhar News : ਸਾਬਕਾ ਸਾਂਸਦ ਦੇ ਘਰ ਦੇ ਬਾਹਰ ਗੰਨ ਪੁਆਇੰਟ ‘ਤੇ ਲੁੱਟ, ਫੈਕਟਰੀ ਮਾਲਕ ਤੇ ਮੁਲਾਜ਼ਮਾਂ ਤੋਂ ਲੁੱਟੇ 50 ਹਜ਼ਾਰ ਤੇ ਛੇ ਮੋਬਾਈਲ