Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

Jalandhar Crime News : ਲੁਟੇਰਿਆਂ ਨੇ ਨਾਗਰਾ ਫਾਟਕ ਨੇੜੇ ਨੌਜਵਾਨ ‘ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਐਕਟਿਵਾ ਲੈ ਕੇ ਫਰਾਰ

ਜਲੰਧਰ : ਜਲੰਧਰ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਇਕ ਅਧੀਨ ਆਉਂਦੇ ਨਾਗਰਾ ਫਾਟਕ ਨੇੜੇ ਸਾਹਮਣੇ ਆਇਆ ਹੈ। ਜਿੱਥੇ ਤੜਕਸਾਰ ਮੋਟਰਸਾਈਕਲ ਸਵਾਰ ਨੌਜਵਾਨ ਐਕਟਿਵਾ ਸਵਾਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰ ਕੇ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ 4 ਵਜੇ ਵਾਪਰੀ। ਨੌਜਵਾਨ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰ ਕੇ ਸੂਚਨਾ ਦਿੱਤੀ ਤਾਂ ਉਹ ਮੌਕੇ ‘ਤੇ ਪਹੁੰਚੇ ਤੇ ਪੀੜਤ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਇਸ ਸਬੰਧੀ ਸ਼ਿਵ ਨਗਰ ਗਲੀ ਨੰਬਰ 3 ਦੇ ਰਹਿਣ ਵਾਲੇ ਮੁਹੰਮਦ ਤੌਸੀਫ਼ ਦੇ ਵਾਰਸਾਂ ਨੇ ਦੱਸਿਆ ਕਿ ਮੁਹੰਮਦ ਤੌਸੀਫ਼ ਇੰਟਰਵਿਊ ਲਈ ਦਿੱਲੀ ਜਾਣ ਲਈ ਰੇਲਗੱਡੀ ਫੜਨ ਲਈ ਸਵੇਰੇ 4 ਵਜੇ ਰੇਲਵੇ ਸਟੇਸ਼ਨ ਪਹੁੰਚਣਾ ਸੀ। ਜਦੋਂ ਉਹ ਆਪਣੀ ਐਕਟਿਵਾ ‘ਤੇ ਨਿਊ ਗੁਰੂ ਨਾਨਕ ਨਗਰ ਨੇੜੇ ਨਾਗਰਾ ਗੇਟ ਕੋਲ ਪਹੁੰਚਿਆ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਦੀ ਐਕਟਿਵਾ ਰੋਕੀ ਤੇ ਬਿਨਾਂ ਗੱਲ ਕੀਤਿਆਂ ਉਸ ਦੀ ਐਕਟਿਵਾ ਖੋਹ ਲਈ। ਇਸ ਦੌਰਾਨ ਹਮਲਾਵਰਾਂ ਨੇ ਨੌਜਵਾਨ ‘ਤੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ। ਖੂਨ ਨਾਲ ਲੱਥਪੱਥ ਪੀੜਤ ਨੂੰ ਉਸਦੇ ਪਰਿਵਾਰਕ ਮੈਂਬਰ ਹਸਪਤਾਲ ਲੈ ਕੇ ਗਏ। ਥਾਣਾ 1 ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਗੁਰਪਤਵੰਤ ਸਿੰਘ ਪਨੂੰ ਖ਼ਿਲਾਫ਼ ਮਿਲੀ ਕਿਸੇ ਵੀ ਜਾਣਕਾਰੀ ਦੀ ਕਰਾਂਗੇ ਜਾਂਚ- ਪ੍ਰਧਾਨ ਮੰਤਰੀ

Read Next

ਵੱਡੀ ਖਬਰ: ਜੰਡਿਆਲਾ ਗੁਰੂ ‘ਚ ਵੱਡਾ ਐਨਕਾਊਂਟਰ, ਪੁਲਿਸ ਨੇ ਗੈਂਗਸਟਰ ਅੰਮ੍ਰਿਤਪਾਲ ਅਮਰੀ ਕੀਤਾ ਢੇਰ