Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਜਲੰਧਰ ਪੁਲਿਸ ਕਮਿਸ਼ਨਰ ਦਾ ਵੱਡਾ ਐਕਸ਼ਨ: ਛੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਨੌਕਰੀਓਂ ਬਰਖ਼ਾਸਤ, ਜਾਣੋ ਵਜ੍ਹਾ

ਜਲੰਧਰ : ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਛੇ ਅਜਿਹੇ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ ਜੋ ਐਕਸ ਇੰਡੀਆ ਲੀਵ ’ਤੇ ਵਿਦੇਸ਼ ਗਏ ਹੋਏ ਹਨ। ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਜਿਨ੍ਹਾਂ ਮੁਲਾਜ਼ਮਾਂ ਨੂੰ ਬਰਖ਼ਾਸਤ ਕੀਤਾ ਹੈ, ਉਨ੍ਹਾਂ ’ਚੋਂ ਦੋ ਹੈੱਡ ਕਾਂਸਟੇਬਲ, ਇਕ ਮਹਿਲਾ ਕਾਂਸਟੇਬਲ, ਇਕ ਸੀਨੀਅਰ ਕਾਂਸਟੇਬਲ ਤੇ ਦੋ ਕਾਂਸਟੇਬਲ ਸ਼ਾਮਲ ਹਨ। ਇਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਕਮਿਸ਼ਨਰ ਨੇ ਨੌਕਰੀ ਤੋਂ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਹੈ। ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ’ਚ ਦੱਸਿਆ ਗਿਆ ਹੈ ਕਿ ਇਨ੍ਹਾਂ ਕਰਮਚਾਰੀਆਂ ’ਚੋਂ ਇਕ ਲੰਬੇ ਸਮੇਂ ਤੋਂ ਡਿਊਟੀ ਤੋਂ ਗ਼ੈਰ-ਹਾਜ਼ਰ ਹੈ ਤੇ ਬਾਕੀ ਐਕਸ ਇੰਡੀਆ ਲੀਵ ’ਤੇ ਕੈਨੇਡਾ ਤੇ ਆਸਟਰੇਲੀਆ ਗਏ ਹੋਏ ਹਨ ਜੋ ਕਿ ਛੁੱਟੀ ਖ਼ਤਮ ਹੋਣ ਦੇ ਬਾਵਜੂਦ ਵਾਪਸ ਨਹੀਂ ਆਏ। ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ ਜਿਸ ਦੀ ਚੰਗੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਸਾਰੀਆਂ ਸ਼ਿਕਾਇਤਾਂ ਸਹੀ ਪਾਈਆਂ ਗਈਆਂ ਤੇ ਕਾਨੂੰਨ ਮੁਤਾਬਕ ਤੁਰੰਤ ਇਨ੍ਹਾਂ ਕਰਮਚਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਵੱਡੀ ਖਬਰ: ਜੰਡਿਆਲਾ ਗੁਰੂ ‘ਚ ਵੱਡਾ ਐਨਕਾਊਂਟਰ, ਪੁਲਿਸ ਨੇ ਗੈਂਗਸਟਰ ਅੰਮ੍ਰਿਤਪਾਲ ਅਮਰੀ ਕੀਤਾ ਢੇਰ

Read Next

ਸ਼ਹੀਦੀ ਜੋੜ ਮੇਲ ਮੌਕੇ ਸ੍ਰੀ ਚਮਕੌਰ ਸਾਹਿਬ ਵਿਖ਼ੇ ਦੂਜੇ ਦਿਨ ਲੱਖਾਂ ਦੀ ਤਾਦਾਦ ‘ਚ ਸੰਗਤਾਂ ਹੋ ਰਹੀਆਂ ਨੇ ਨਤਮਸਤਕ