15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਸ੍ਰੀ ਚਮਕੌਰ ਸਾਹਿਬ – ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ ਲੱਖਾਂ ਦੀ ਤਾਦਾਦ ‘ਚ ਸੰਗਤਾਂ ਇੱਥੋਂ ਦੇ ਇਤਿਹਾਸਕ ਗੁ ਸਾਹਿਬ ਵਿਖ਼ੇ ਨਤਮਸਤਕ ਹੋ ਰਹੀਆਂ ਹਨ ਤੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰ ਰਹੀਆਂ ਹਨ। ਯੂਥ ਅਕਾਲੀ ਦਲ ਵਲੋਂ ਲਗਾਏ ਮੇਰੀ ਦਸਤਾਰ ਮੇਰੀ ਸ਼ਾਨ ਕੈਂਪ ਵਿਚ ਵੀ ਨੌਜਵਾਨ ਦਸਤਾਰਾਂ ਸਜ਼ਾ ਕੇ ਮੁੜ ਤੋਂ ਸਿੱਖੀ ਸਰੂਪ ਵਿਚ ਆਉਣ ਦਾ ਪ੍ਰਣ ਕਰ ਰਹੇ ਨੇ। ਮੇਲੇ ਸੰਬੰਧੀ ਪੁਲਿਸ ਦੇ ਵੱਡੇ ਸੁਰੱਖਿਆ ਪ੍ਰਬੰਧ ਹਨ।
