Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਵੀਡੀਓ ਬਣਾ ਕੇ ਇਕ ਵਾਰ ਮੁੜ ਘਿਰਿਆ Kulhad Pizza Couple, ਨਿਹੰਗ ਸਿੱਖ ਨੇ ਲਾਏ ਗੰਭੀਰ ਦੋਸ਼; ਪੜ੍ਹੋ ਕੀ ਹੈ ਪੂਰਾ ਮਾਮਲਾ

ਜਲੰਧਰ। Kulhad Pizza Couple ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਉਹ ਇੰਸਟਾਗ੍ਰਾਮ ‘ਤੇ ਰੀਲ ਕਰਨ ਤੋਂ ਬਾਅਦ ਵਿਵਾਦਾਂ ‘ਚ ਘਿਰ ਗਈ ਸੀ। ਲੁਧਿਆਣਾ ਦੇ ਨਿਹੰਗ ਮੰਗੂ ਮੱਠ ਨੇ ਜੋੜੇ ਦੇ ਰੈਸਟੋਰੈਂਟ ‘ਚ ਜਾ ਕੇ ਹੰਗਾਮਾ ਮਚਾਇਆ। ਹੁਣ Kulhad Pizza ਦੇ ਮਾਲਕ ਸਹਿਜ ਅਰੋੜਾ ਨੇ ਇਸ ‘ਤੇ ਆਪਣੀ ਚੁੱਪੀ ਤੋੜ ਦਿੱਤੀ ਹੈ।

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਸਹਿਜ ਅਰੋੜਾ ਨੇ ਕਿਹਾ ਹੈ ਕਿ ਨਿਹੰਗ ਜਾਣਬੁੱਝ ਕੇ ਉਨ੍ਹਾਂ ਨੂੰ ਪਰੇਸ਼ਾਨ ਕਰ ਰਹੇ ਹਨ। ਸਹਿਜ ਨੇ ਦੱਸਿਆ ਕਿ ਨਿਹੰਗ ਨੇ ਉਸ ਤੋਂ 50 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਵੀਰਵਾਰ ਨੂੰ ਮੰਗੂ ਮੱਠ ਗਿਆ ਤੇ ਰੈਸਟੋਰੈਂਟ ਵਿੱਚ ਭੰਨਤੋੜ ਕੀਤੀ। ਹਾਲਾਂਕਿ ਉਸ ਸਮੇਂ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਉੱਥੇ ਮੌਜੂਦ ਨਹੀਂ ਸਨ।

ਇੰਸਟਾਗ੍ਰਾਮ ‘ਤੇ ਪਾਈ ਸੀ ਰੀਲ

ਤੁਹਾਨੂੰ ਦੱਸ ਦੇਈਏ ਕਿ ਇਸ ਜੋੜੇ ਨੇ ਇੰਸਟਾਗ੍ਰਾਮ ‘ਤੇ ਇਕ ਰੀਲ ਸ਼ੇਅਰ ਕੀਤੀ ਹੈ। ਇਸ ‘ਚ ਦੋਵੇਂ ਮਿਊਜ਼ਿਕ ‘ਤੇ ਲਿਪ-ਸਿੰਕ ਕਰਦੇ ਨਜ਼ਰ ਆ ਰਹੇ ਹਨ। ਇਸ ‘ਚ ਦੁਨੀਆ ਨੂੰ ਲੈ ਕੇ ਕੁਝ ਮਾੜੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜੋ ਪ੍ਰਸ਼ੰਸਕਾਂ ਨੂੰ ਪਸੰਦ ਨਹੀਂ ਆ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਰਕਾਰੀ ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

Read Next

ਵਿਆਹ ‘ਤੇ ਜਾ ਰਹੇ ਨਵੇਂ ਵਿਆਹੇ ਜੋੜੇ ਸਣੇ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ