Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਕੇਂਦਰ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ ! ਕਰਜ਼ ਲੈਣ ਦੀ ਲਿਮਟ ‘ਚ ਹੋਵੇਗੀ 2300 ਕਰੋੜ ਰੁਪਏ ਦੀ ਕਟੌਤੀ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਕਰਜ਼ ਲੈਣ ਦੀ ਲਿਮਟ ‘ਚ ਕਟੌਤੀ ਕਰ ਰਹੀ ਹੈ। ਕਰਜ਼ ਲੈਣ ਦੀ ਸੀਮਾ ‘ਚ 2300 ਕੋਰੜ ਰੁਪਏ ਦੀ ਕਟੌਤੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ 2022-23 ਦੌਰਾਨ ਪਾਵਰਕਾਮ ‘ਚ ਪਏ 4700 ਕਰੋੜ ਰੁਪਏ ਦੇ ਘਾਟੇ ਦਾ ਹਵਾਲਾ ਦਿੱਤਾ ਹੈ। ਜਦਕਿ ਪੰਜਾਬ ਸਰਕਾਰ ਨੇ ਇਸ ਦੀ ਵਜ੍ਹਾ ਕੇਂਦਰ ਸਰਕਾਰ ਵੱਲੋਂ ਵਿਦੇਸ਼ੀ ਕੋਲਾ ਖਰੀਦਣ ਲਈ ਬਣਾਈ ਪਾਲਿਸੀ ਨੂੰ ਦੱਸਿਆ ਹੈ ਜਿਸ ਕਾਰਨ 38,500 ਕਰੋੜ ਰੁਪਏ ਖਰਚ ਕਰਨੇ ਪਏ। ਉੱਥੇ ਹੀ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ 50 ਫ਼ੀਸਦ ਨੁਕਸਾਨ ਪੰਜਾਬ ਸਰਕਾਰ ਨੂੰ ਸਹਿਣਾ ਪਵੇਗਾ।

Vinkmag ad
Share Our Daily Posts

News Desk

Read Previous

ਬਾਈਕ ਸਵਾਰ ਤਿੰਨ ਲੁਟੇਰਿਆਂ ਦਾ ਖੌਫ਼ ਜਾਰੀ, ਹੁਣ ਰੇਲਵੇ ਮੁਲਾਜ਼ਮ ਨੂੰ ਲੁੱਟਿਆ

Read Next

ਸ਼ਹੀਦੀ ਦਿਹਾੜਿਆਂ ਦੌਰਾਨ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼