Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ 22 ਸਾਲਾ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ

ਟੋਰਾਂਟੋ : ਕੈਲੇਡਨ-ਬਰੈਂਪਟਨ ਦੇ ਬਾਰਡਰ ‘ਤੇ ਬੁੱਧਵਾਰ ਸਵੇਰੇ ਹੋਏ ਹਾਦਸੇ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਹੈ। ਐਕਿਊਰਾ ਕਾਰ ਤੇ ਇਕ ਜੀਪ ਵਿਚਾਲੇ ਹੋਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਜੀਪ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਿਲਪ੍ਰੀਤ ਸਿੰਘ ਸਿੱਧੂ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ ਸਾਢੇ 7 ਵਜੇ ਹੋਇਆ। ਦਿਲਪ੍ਰੀਤ ਸਿੰਘ ਸਿੱਧੂ (Dilpreet Singh Sidhu) ਦੇ ਰਿਸ਼ਤੇਦਾਰ ਨੇ ਦੱਸਿਆ ਹੈ ਕਿ ਉਹ ਇਮਤਿਹਾਨ ਦੇਣ ਲਈ ਟੋਰਾਂਟੋ ਜਾ ਰਹੇ ਸਨ, ਜਦੋਂ ਹਾਦਸਾ ਵਾਪਰਿਆ।

Vinkmag ad
Share Our Daily Posts

News Desk

Read Previous

ਸ਼ਹੀਦੀ ਦਿਹਾੜਿਆਂ ਦੌਰਾਨ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼

Read Next

ਖੰਨਾ ਪੇਪਰ ਮਿੱਲ ਨੇੜਿਓਂ ਡ੍ਰੇਨ ‘ਚੋਂ ਮਿਲਿਆ ਏਟੀਐੱਮ , ਦੋ ਨੌਜਵਾਨ ਕਾਬੂ