Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਖੰਨਾ ਪੇਪਰ ਮਿੱਲ ਨੇੜਿਓਂ ਡ੍ਰੇਨ ‘ਚੋਂ ਮਿਲਿਆ ਏਟੀਐੱਮ , ਦੋ ਨੌਜਵਾਨ ਕਾਬੂ

ਅੰਮ੍ਰਿਤਸਰ : ਪਾਮ ਗਾਰਡਨ ਫਤਿਹਗੜ੍ਹ ਚੂੜੀਆਂ ਰੋਡ ਨੇੜੇ ਖੰਨਾ ਪੇਪਰ ਮਿੱਲ ਦੇ ਬਾਹਰ ਨਿਕਲਦੀ ਡ੍ਰੇਨ ਵਿੱਚੋਂ ਸ਼ਨੀਵਾਰ ਸ਼ਾਮ ਨੂੰ ਇੱਕ ਏਟੀਐੱਮ ਮਸ਼ੀਨ ਬਰਾਮਦ ਹੋਈ। ਦੋ ਅਣਪਛਾਤੇ ਨੌਜਵਾਨ ਇਸ ਏਟੀਐੱਮ ਮਸ਼ੀਨ ਵਿੱਚੋਂ ਮੈਟਲ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਲੋਕਾਂ ਨੇ ਦੇਖ ਕੇ ਉਨ੍ਹਾਂ ਨੂੰ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

ਘਟਨਾ ਦੀ ਸੂਚਨਾ ਮਿਲਦੇ ਹੀ ਏਸੀਪੀ ਉੱਤਰੀ ਵਰਿੰਦਰ ਖੋਸਾ ਅਤੇ ਥਾਣਾ ਸਦਰ ਦੇ ਇੰਚਾਰਜ ਅਮਨਦੀਪ ਸਿੰਘ ਰੰਧਾਵਾ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜੇਸੀਬੀ ਦੀ ਮਦਦ ਨਾਲ ਏਟੀਐਮ ਮਸ਼ੀਨ ਨੂੰ ਬਾਹਰ ਕੱਢ ਕੇ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਮਸ਼ੀਨ ਕਿੱਥੋਂ ਤੱਕ ਪਹੁੰਚੀ।

ਕਿਉਂਕਿ ਅਜੇ ਤੱਕ ਪੁਲਿਸ ਨੂੰ ਵੀ ਅਜਿਹੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਕਿ ਏਟੀਐੱਮ ਮਸ਼ੀਨ ਕਿਧਰੋਂ ਵੀ ਚੋਰੀ ਹੋਈ ਹੋਵੇ ਜਾਂ ਤੋੜੀ ਗਈ ਹੋਵੇ | ਪੁਲਿਸ ਮਾਹਿਰਾਂ ਦੀ ਰਾਏ ਵੀ ਲੈ ਰਹੀ ਹੈ। ਫਿਲਹਾਲ ਪੁਲਿਸ ਨੇ ਦੋ ਅਣਪਛਾਤੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ।

Vinkmag ad
Share Our Daily Posts

News Desk

Read Previous

ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ 22 ਸਾਲਾ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ

Read Next

ਦਰਦਨਾਕ ! ਚਾਰ ਦਿਨ ਦੇ ਬੇਟੇ ਨੂੰ ਪਤਨੀ ਸਮੇਤ ਰਾਤ ਭਰ ਰੱਖਿਆ ਘਰ ਦੇ ਬਾਹਰ, ਬੇਟੇ ਦੀ ਮੌਤ; ਕਲਯੁਗੀ ਪਿਤਾ ਗ੍ਰਿਫਤਾਰ