Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਬਿਆਸ ‘ਚ ਵੱਡਾ ਸੜਕ ਹਾਦਸਾ : ਇਕ ਤੋਂ ਬਾਅਦ ਇਕ ਕਰੀਬ 10 ਵਾਹਨ ਹੋਏ ਹਾਦਸਾਗ੍ਰਸਤ; ਸੀਮਿੰਟ ਦਾ ਭਰਿਆ ਟਰੱਕ ਫਲਾਈਓਵਰ ਤੋਂ ਡਿੱਗਿਆ

ਬਿਆਸ : ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਸਥਿਤ ਕਸਬਾ ਬਿਆਸ ਵਿਖੇ ਇਕ ਤੋਂ ਬਾਅਦ ਇਕ ਕਰੀਬ 10 ਗੱਡੀਆਂ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦਰਮਿਆਨ ਇਕ ਸੀਮਿੰਟ ਦਾ ਭਰਿਆ ਟਰੱਕ ਬੇਕਾਬੂ ਹੋ ਕੇ ਫਲਾਈ ਓਵਰ ਤੋਂ ਕਰੀਬ 30 ਤੋਂ 40 ਫੁੱਟ ਹੇਠਾਂ ਜਾ ਡਿੱਗਾ। ਗਨੀਮਤ ਰਹੀ ਕਿ ਇਸ ਦਰਮਿਆਨ ਟਰੱਕ ਚਾਲਕ ਦੇ ਮਾਮੂਲੀ ਸੱਟਾਂ ਲੱਗੀਆਂ।

ਇਸ ਦੇ ਨਾਲ ਹੀ ਮੁੱਖ ਸੜਕ ਦੇ ਉੱਤੇ ਕਰੀਬ ਨੌਂ ਹੋਰ ਵਾਹਨਾਂ ਦੀ ਅਲੱਗ-ਅਲੱਗ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਿਆਸ ‘ਚ ਕਰੀਬ ਤਿੰਨ ਪੁਆਇੰਟਾਂ ਤੇ ਵੱਖ-ਵੱਖ ਜਗ੍ਹਾ ਹੋਇਆ ਜਿੱਥੇ ਇਕ ਜਗ੍ਹਾ ‘ਤੇ ਦੋ-ਤਿੰਨ ਵਾਹਨ ਮੁੜ ਦੋ-ਤਿੰਨ ਵਾਹਨ ਤੇ ਫਿਰ ਦੋ-ਤਿੰਨ ਵਾਹਨਾਂ ਦੀ ਟੱਕਰ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਹਾਈਵੇ ਪੈਟਰੋਲਿੰਗ ਪੁਲਿਸ ਬਿਆਸ ਇਸ ਦੇ ਨਾਲ ਹੀ ਥਾਣਾ ਬਿਆਸ ਮੁਖੀ ਐਸਐਚਓ ਸਤਨਾਮ ਸਿੰਘ ਆਪਣੇ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ ਅਤੇ ਕਰੇਨ ਮੰਗਵਾ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਪੁਲਿਸ ਫੋਰਸ ਤਾਇਨਾਤ ਕਰ ਕੇ ਟਰੈਫਿਕ ਜਾਮ ਨੂੰ ਖੁੱਲ੍ਹਵਾ ਕੇ ਹੌਲੀ ਹੌਲੀ ਵਾਹਨਾ ਨੂੰ ਅੱਗੇ ਭੇਜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਭਿਆਨਕ ਸੜਕ ਹਾਦਸੇ ਦਰਮਿਆਨ ਜਿੱਥੇ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ ਹੈ ਉੱਥੇ ਹੀ ਇਸ ਵੱਡੇ ਹਾਦਸੇ ਦਾ ਕਾਰਨ ਕਿਤੇ ਨਾ ਕਿਤੇ ਤੇਜ਼ ਰਫਤਾਰ ਹੋਣਾ ਮੰਨਿਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਦਰਦਨਾਕ ! ਚਾਰ ਦਿਨ ਦੇ ਬੇਟੇ ਨੂੰ ਪਤਨੀ ਸਮੇਤ ਰਾਤ ਭਰ ਰੱਖਿਆ ਘਰ ਦੇ ਬਾਹਰ, ਬੇਟੇ ਦੀ ਮੌਤ; ਕਲਯੁਗੀ ਪਿਤਾ ਗ੍ਰਿਫਤਾਰ

Read Next

KBC ’ਚ ਪੁੱਜੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ‘ਚ ਰਿਸਰਚ ਅਸਿਸਟੈਂਟ ਵਜੋਂ ਕੰਮ ਕਰ ਰਹੀ ਡਾ. ਐਨਾ ਗੋਇਲ; ਇੰਨੀ ਰਕਮ ਜਿੱਤੀ