Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ, CM ਮਾਨ ਨੇ ਕਿਹਾ- ਨਹੀਂ ਚਾਹੀਦਾ ਕੋਈ ਵਾਦ-ਵਿਵਾਦ

ਚੰਡੀਗੜ੍ਹ : ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਦੀ ਸ਼ਹੀਦੀ ਸਭਾ ‘ਚ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਹੈ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ ‘ਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ ..।

ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਸੀ ਤੇ ਇਸ ਫੈਸਲੇ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ।

Vinkmag ad
Share Our Daily Posts

News Desk

Read Previous

KBC ’ਚ ਪੁੱਜੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ‘ਚ ਰਿਸਰਚ ਅਸਿਸਟੈਂਟ ਵਜੋਂ ਕੰਮ ਕਰ ਰਹੀ ਡਾ. ਐਨਾ ਗੋਇਲ; ਇੰਨੀ ਰਕਮ ਜਿੱਤੀ

Read Next

ਝਾਕੀ ਰੇੜਕੇ ‘ਤੇ ਰੱਖਿਆ ਮੰਤਰਾਲੇ ਵੱਲੋਂ ਜਾਰੀ ਸਪੱਸ਼ਟੀਕਰਨ ‘ਤੇ CM ਮਾਨ ਦਾ ਵੱਡਾ ਬਿਆਨ; ਕਿਹਾ- ਭਾਜਪਾ ਦੀ NoC ਦੀ ਲੋੜ ਨਹੀਂ