Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਝਾਕੀ ਰੇੜਕੇ ‘ਤੇ ਰੱਖਿਆ ਮੰਤਰਾਲੇ ਵੱਲੋਂ ਜਾਰੀ ਸਪੱਸ਼ਟੀਕਰਨ ‘ਤੇ CM ਮਾਨ ਦਾ ਵੱਡਾ ਬਿਆਨ; ਕਿਹਾ- ਭਾਜਪਾ ਦੀ NoC ਦੀ ਲੋੜ ਨਹੀਂ

ਚੰਡੀਗੜ੍ਹ : 26 ਜਨਵਰੀ ਦੀ ਪਰੇਡ ‘ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਸਬੰਧੀ ਰੱਖਿਆ ਮੰਤਰਾਲੇ ਵੱਲੋਂ ਦਿੱਤੇ ਸਪੱਸ਼ਟੀਕਰਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਪਣੇ ਐਕਸ ਹੈਂਡਲ ‘ਤੇ ਟਵੀਟ ਕਰ ਕੇ ਕਿਹਾ, ‘ਅਸੀਂ ਸਾਡੇ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਊਧਮ ਸਿੰਘ, ਮਾਈ ਭਾਗੋ ..ਕਰਤਾਰ ਸਰਾਭੇ..ਗਦਰੀ ਬਾਬੇ ਅਤੇ ਮਹਾਰਾਜਾ ਰਣਜੀਤ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ rejected categories ‘ਚ ਨਹੀਂ ਭੇਜਣਾ ..ਇਹ ਸਾਡੇ ਹੀਰੋ ਨੇ ..ਇਨ੍ਹਾਂ ਦਾ ਮਾਣ ਸਨਮਾਨ ਕਰਨਾ ਅਸੀਂ ਜਾਣਦੇ ਹਾਂ ..ਭਾਜਪਾ ਦੀ NOC ਦੀ ਲੋੜ ਨਹੀਂ ..’

ਜ਼ਿਕਰਯੋਗ ਹੈ ਕਿ ਰੱਖਿਆ ਮੰਤਰਾਲੇ ਵੱਲੋਂ ਗਣਤੰਤਰ ਦਿਵਸ 2024 ਦੀ ਪਰੇਡ ‘ਚ ਪੰਜਾਬ ਅਤੇ ਪੱਛਮੀ ਬੰਗਾਲ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਸਬੰਧੀ ਜਵਾਬ ਦਿੱਤਾ ਗਿਆ ਹੈ। ਮੰਤਰਾਲੇ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਝਾਕੀ ਨੂੰ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਹਟਾ ਦਿੱਤਾ ਗਿਆ ਹੈ। ਮੰਤਰਾਲੇ ਦੇ ਨੋਟਿਸ ‘ਚ ਕਿਹਾ ਗਿਆ ਹੈ ਕਿ ਇਸ ਵਾਰ ਦੋਵਾਂ ਦੀ ਝਾਕੀ ਪਰੇਡ ਦੀ ਥੀਮ ਮੁਤਾਬਕ ਨਹੀਂ ਸੀ। ਮੰਤਰਾਲੇ ਨੇ ਕਿਹਾ ਕਿ ਮਾਹਿਰਾਂ ਦੀ ਕਮੇਟੀ ਦੀ ਮੀਟਿੰਗ ਤੋਂ ਪਹਿਲੇ ਤਿੰਨ ਦੌਰ ‘ਚ ਪੰਜਾਬ ਦੀ ਝਾਕੀ ਦੇ ਪ੍ਰਸਤਾਵ ‘ਤੇ ਵਿਚਾਰ ਕੀਤਾ ਗਿਆ ਸੀ। ਤੀਜੇ ਦੌਰ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੀ ਝਾਕੀ ‘ਤੇ ਵਿਚਾਰ ਨਹੀਂ ਕੀਤਾ ਗਿਆ। ਝਾਕੀ ਨੂੰ ਅੱਗੇ ਨਹੀਂ ਵਿਚਾਰਿਆ ਗਿਆ ਕਿਉਂਕਿ ਇਹ ਇਸ ਵਾਰ ਦੀ ਪਰੇਡ ਦੇ ਵਿਆਪਕ ਥੀਮ ਦੇ ਅਨੁਸਾਰ ਨਹੀਂ ਸੀ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ, CM ਮਾਨ ਨੇ ਕਿਹਾ- ਨਹੀਂ ਚਾਹੀਦਾ ਕੋਈ ਵਾਦ-ਵਿਵਾਦ

Read Next

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ ਟਾਈਮਿੰਗ