Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ ਟਾਈਮਿੰਗ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1ਜਨਵਰੀ 2024 ਨੂੰ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਹੋਣਗੇ। ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

ਜ਼ਿਕਰਯੋਗ ਹੈ ਕਿ ਵਧਦੀ ਧੁੰਦ ਤੇ ਠੰਢ ਦੇ ਮੱਦੇਨਜ਼ਰ ਕਿਆਸ ਲਾਏ ਜਾ ਰਹੇ ਸਨ ਕਿ ਪੰਜਾਬ ਸਰਕਾਰ ਸਕੂਲਾਂ ਦੀਆਂ ਛੁੱਟੀਆਂ ਵਧਾਏਗੀ ਪਰ ਅਜਿਹਾ ਨਹੀਂ ਹੋਇਆ। ਅੱਜ ਜਾਰੀ ਹੁਕਮਾਂ ਅਨੁਸਾਰ ਸਕੂਲਾਂ ਦਾ ਸਿਰਫ਼ ਸਮਾਂ ਬਦਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਝਾਕੀ ਰੇੜਕੇ ‘ਤੇ ਰੱਖਿਆ ਮੰਤਰਾਲੇ ਵੱਲੋਂ ਜਾਰੀ ਸਪੱਸ਼ਟੀਕਰਨ ‘ਤੇ CM ਮਾਨ ਦਾ ਵੱਡਾ ਬਿਆਨ; ਕਿਹਾ- ਭਾਜਪਾ ਦੀ NoC ਦੀ ਲੋੜ ਨਹੀਂ

Read Next

ਏਟੀਐਮ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਗਿ੍ਫ਼ਤਾਰ