Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 30, 2026

ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੁੱਟੀਆਂ, ਠੰਢ ਤੇ ਸੰਘਣੀ ਧੁੰਦ ਕਾਰਨ ਲਿਆ ਫੈਸਲਾ

ਚੰਡੀਗੜ੍ਹ : ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਚੰਡੀਗੜ੍ਹ ‘ਚ ਅੱਠਵੀਂ ਜਮਾਤ ਤਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ 14 ਜਨਵਰੀ ਤਕ ਬੰਦ ਰਹਿਣਗੇ। ਹੁਕਮਾਂ ‘ਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਸਕੂਲ ਆਨਲਾਈਨ ਕਲਾਸਾਂ ਲੈ ਸਕਣਗੇ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਇਸਲਈ 9ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਸਕੂਲ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3 ਵਜੇ ਤਕ ਹੋਵੇਗਾ। ਦੱਸ ਦੇਈਏ ਕਿ ਹਾਲ ਹੀ ‘ਚ ਵਧਦੀ ਠੰਢ ਦੇ ਵਿਚਕਾਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ‘ਚ ਛੁੱਟੀ ਦਾ ਐਲਾਨ ਕੀਤਾ ਸੀ। ਪੰਜਾਬ ‘ਚ ਕੜਾਕੇ ਦੀ ਠੰਢ ਤੇ ਸੀਤ ਲਹਿਰ ਕਾਰਨ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਪੈਸਾ ਡਬਲ ਕਰਨ ਦੇ ਨਾਂ ਤੇ ਕੱਪੜੇ ਦੇ ਕਾਰੋਬਾਰੀ ਨਾਲ 30 ਲੱਖ ਦੀ ਧੋਖਾਧੜੀ, ਪਤੀ-ਪਤਨੀ ਸਮੇਤ ਤਿੰਨ ਦੇ ਖ਼ਿਲਾਫ਼ ਕੇਸ ਦਰਜ

Read Next

ਪੰਜਾਬ ਨਗਰ ਨਿਗਮ ਚੋਣਾਂ ‘ਚ ਦੇਰੀ ‘ਤੇ HC ਸਖ਼ਤ; ਸਰਕਾਰ ਨੂੰ ਹਫ਼ਤੇ ‘ਚ ਜਵਾਬ ਦਾਇਰ ਕਰਨ ਦਾ ਆਦੇਸ਼