Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਸਟੇਟ ਇਲੈਕਸ਼ਨ ਕਮਿਸ਼ਨ ਨਿਗਮ ਚੋਣਾਂ ਕਰਵਾਉਣ ਲਈ ਤਿਆਰ; ਪੰਜਾਬ ਸਰਕਾਰ ਦੀ ਹਰੀ ਝੰਡੀ ਦਾ ਇੰਤਜ਼ਾਰ

ਚੰਡੀਗੜ੍ਹ : ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਸਟੇਟ ਇਲੈਕਸ਼ਨ ਕਮਿਸ਼ਨ ਪੂਰੀ ਤਰ੍ਹਾਂ ਨਾਲ ਤਿਆਰ ਹੈ। ਕਮਿਸ਼ਨ ਨੂੰ ਪੰਜਾਬ ਸਰਕਾਰ ਦੀ ਹਰੀ ਝੰਡੀ ਦਾ ਇੰਤਜ਼ਾਰ ਹੈ। ਕਿਉਂਕਿ ਚੋਣਾਂ ਕਰਵਾਉਣ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਅਜੇ ਤਕ ਮਨਜ਼ੂਰੀ ਨਹੀਂ ਦਿੱਤੀ ਹੈ। ਉੱਥੇ ਹੀ ਇਹ ਮਾਮਲਾ ਹਾਈ ਕੋਰਟ ਤਕ ਪਹੁੰਚ ਗਿਆ ਹੈ। ਜਿਸ ਨੂੰ ਦੇਖਦੇ ਹੋਏ ਸਥਾਨਕ ਸਰਕਾਰ ਨੇ ਐਡਵੋਕਟ ਜਨਰਲ ਤੋਂ ਸਲਾਹ ਮੰਗੀ ਹੈ। ਹਾਈ ਕੋਰਟ ਵੀ ਚੋਣਾਂ ‘ਚ ਹੋ ਰਹੀ ਦੇਰੀ ਨੂੰ ਲੈ ਕੇ ਸਖ਼ਤ ਹੈ।

ਸਟੇਟ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਦਾ ਕਹਿਣਾ ਹੈ, ਕਮਿਸ਼ਨ ਚੋਣ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ। ਈਵੀਐਮ ਮਸ਼ੀਨਾਂ ਦਾ ਵੀ ਇੰਤਜ਼ਾਮ ਕੀਤਾ ਜਾ ਚੁੱਕਾ ਹੈ। ਕਿਉਂਕਿ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਸਥਾਨਕ ਸਰਕਾਰਾਂ ਵਿਭਾਗ ਨੇ ਜਾਰੀ ਕਰਨਾ ਹੈ। ਇਸ ਲਈ ਜਦੋਂ ਤਕ ਉਹ ਨੋਟੀਫਿਕੇਸ਼ਨ ਜਾਰੀ ਨਹੀਂ ਕਰਦਾ, ਉਦੋਂ ਤਕ ਕਮਿਸ਼ਨ ਚੋਣਾਂ ਨਹੀਂ ਕਰਵਾ ਸਕਦਾ।

ਦੱਸ ਦੇਈਏ ਕਿ ਸੂਬੇ ‘ਚ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਫਗਵਾੜਾ ਨਗਰ ਨਿਗਮ ਸਮੇਤ 39 ਨਗਰ ਕੌਂਸਲ ਤੇ ਨਗਰ ਪੰਚਾਇਤਾਂ ਤੇ ਚੋਣਾਂ ਲੰਬਿਤ ਹਨ। ਇਹ ਚੋਣਾਂ ਪਿਛਲੇ ਸਾਲ ਨਵੰਬਰ ਮਹੀਨੇ ਹੋਣੀਆਂ ਚਾਹੀਦੀਆਂ ਸਨ ਪਰ ਸਰਕਾਰ ਅਜੇ ਤਕ ਚੋਣਾਂ ਨਹੀਂ ਕਰਵਾ ਸਕੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਨਗਰ ਨਿਗਮ ਚੋਣਾਂ ‘ਚ ਦੇਰੀ ‘ਤੇ HC ਸਖ਼ਤ; ਸਰਕਾਰ ਨੂੰ ਹਫ਼ਤੇ ‘ਚ ਜਵਾਬ ਦਾਇਰ ਕਰਨ ਦਾ ਆਦੇਸ਼

Read Next

ਉਂਗਲਾਂ ਦੇ ਪੋਟੇ ਕੱਟ ਕੇ ਪਾਪਾ ਬੋਲੇ; ਹੁਣ ਦੇਖਦਾਂ, ਕਿਵੇਂ ਪਾਉਂਦੀ ਏ ਇੰਸਟਾਗ੍ਰਾਮ ‘ਤੇ ਰੀਲ; ਬੱਚਿਆਂ ਨੇ ਦਰਦ ਭਰੀ ਕਹਾਣੀ ਤੋਂ ਚੁੱਕਿਆ ਪਰਦਾ