Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 3, 2026

ਪਿਸਤੌਲ ਸਾਫ਼ ਕਰਦਿਆਂ ਚੱਲੀ ਗੋਲ਼ੀ, ਸਿਰ ’ਚ ਲੱਗਣ ਨਾਲ ਸਬ-ਇੰਸਪੈਕਟਰ ਦੀ ਮੌਤ

ਜਲੰਧਰ : ਥਾਣਾ-2 ਤਹਿਤ ਆਉਂਦੇ ਦਿਹਾਤੀ ਸੀਆਈਏ ਸਟਾਫ ਪੁਲਿਸ ਦੇ ਦਫ਼ਤਰ ਦੇ ਬਾਹਰ ਬਣੀ ਪਾਰਕਿੰਗ ਵਿਚ ਕਾਰ ’ਚ ਬੈਠੇ ਦਿਹਾਤ ਪੁਲਿਸ ਦੇ ਸਬ-ਇੰਸਪੈਕਟਰ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਭੋਗਪੁਰ ਦੇ ਭੁਪਿੰਦਰ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ’ਚ ਪਤਾ ਲੱਗਾ ਕਿ ਸਬ-ਇੰਸਪੈਕਟਰ ਦਿਹਾਤ ਸੀਆਈਏ ਸਟਾਫ ਦੀ ਪਾਰਕਿੰਗ ’ਚ ਗੱਡੀ ’ਚ ਬੈਠ ਕੇ ਸਰਕਾਰੀ ਪਿਸਤੌਲ ਸਾਫ ਕਰ ਰਿਹਾ ਸੀ ਤੇ ਇਸ ਦੌਰਾਨ ਅਚਾਨਕ ਚੱਲੀ ਗੋਲ਼ੀ ਉਸ ਦੇ ਸਿਰ ’ਚ ਲੱਗੀ। ਇਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀਆਈਏ ਦਿਹਾਤੀ ’ਚ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਨ। ਥਾਣਾ-2 ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਾਰ ਤੇ ਸਰਕਾਰੀ ਪਿਸਤੌਲ ਕਬਜ਼ੇ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਦੀ ਪਤਨੀ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਵਿਦਿਆਰਥੀਆਂ ਰਾਹੀਂ ਕਰਵਾਈ ਜਾ ਰਹੀ ਖ਼ੂਨੀ ਡੋਰ ਦੀ ਡਲਿਵਰੀ, 700 ਰੁਪਏ ‘ਚ ਵਿਕ ਰਿਹਾ ਗੱਟੂ

Read Next

ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਹੋਏ ਜਾਰੀ