Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

July 3, 2026

ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਹੋਏ ਜਾਰੀ

ਸ੍ਰੀ ਮੁਕਤਸਰ ਸਾਹਿਬ -19 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿੱਚ ਹੋਣ ਦੇ ਹੁਕਮ ਜਾਰੀ ਹੋਏ ਹਨ। ਇਸ ਸੰਬੰਧੀ ਵਕੀਲ ਮਨਜਿੰਦਰ ਸਿੰਘ ਬਰਾੜ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰਾਜਪਾਲ ਰਾਵਲ ਸਿਵਲ ਜੱਜ ਸੀਨੀਅਰ ਡਵੀਜਨ ਦੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।

Vinkmag ad
Share Our Daily Posts

News Desk

Read Previous

ਪਿਸਤੌਲ ਸਾਫ਼ ਕਰਦਿਆਂ ਚੱਲੀ ਗੋਲ਼ੀ, ਸਿਰ ’ਚ ਲੱਗਣ ਨਾਲ ਸਬ-ਇੰਸਪੈਕਟਰ ਦੀ ਮੌਤ

Read Next

ਪਠਾਨਕੋਟ ਦਾ 28 ਸਾਲਾ ਨੌਜਵਾਨ ਜਗਮੀਤ ਸਿੰਘ ਪਨਾਮਾ ਦੇ ਜੰਗਲਾਂ ‘ਚ ਹੋਇਆ ਲਾਪਤਾ