Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜਲੰਧਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ 15 ਜਨਵਰੀ 2024 ਨੂੰ ਜਲੰਧਰ ਸ਼ਹਿਰ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਡੀਸੀ ਜਲੰਧਰ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਤਾਜ਼ਾ ਹੁਕਮ ਅਨੁਸਾਰ ਨਗਰ ਕੀਰਤਨ ਕਰਕੇ ਸ਼ਹਿਰ ਦੇ ਕਈ ਟ੍ਰੈਫਿਕ ਰੂਟ ਡਾਇਵਰਟ ਕੀਤੇ ਗਏ ਹਨ। ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹਦ ਅੰਦਰ ਆਉਂਦੇ ਸਾਰੇ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ, ਕਾਲਜਾਂ ‘ਚ ਮਿਤੀ 15 ਜਨਵਰੀ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨੀ ਗਈ ਹੈ।

Vinkmag ad
Share Our Daily Posts

News Desk

Read Previous

ਸ਼ਰਾਬ ਦੇ ਵਾਧੂ ਪੈੱਗ ਨੇ ਯਾਰਾਂ ਹੱਥੋਂ ਮਰਵਾਇਆ ਜਿਗਰੀ ਯਾਰ, ਅਨਾਜ ਮੰਡੀ ਨੇੜਿਓਂ ਮਿਲੀ ਸੀ ਲਾਸ਼

Read Next

ਗੁਰੂ ਨਗਰੀ ’ਚ ਈ-ਬੱਸਾਂ ਚਲਾਉਣ ਦੀ ਤਿਆਰੀ, ਪਹਿਲੇ ਪੜਾਅ ‘ਚ ਸੜਕਾਂ ‘ਤੇ ਉਤਾਰੀਆਂ ਜਾਣਗੀਆਂ 100 ਬੱਸਾਂ