Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਝਬਾਲ ਦੇ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ, ਪੁਲਿਸ ਵੱਲੋਂ ਜਾਂਚ ਸ਼ੁਰੂ

ਝਬਾਲ: ਤਰਨਤਾਰਨ ਜ਼ਿਲ੍ਹੇ ਦੇ ਕਸਬਾ ਝਬਾਲ ਦੇ ਸਰਪੰਚ ਤੇ ਸਿਆਸਤ ‘ਚ ਚਰਚਿਤ ਵਿਅਕਤੀ ਅਵਨ ਕੁਮਾਰ ਸੋਨੂ ਚੀਮਾ ਨੂੰ ਅਣਪਛਾਤੇ ਨੌਜਵਾਨ ਨੇ ਉਸ ਵੇਲੇ ਗੋਲੀਆਂ ਮਾਰ ਦਿੱਤੀਆਂ ਜਦੋਂ ਸੋਨੂ ਚੀਮਾ ਸੈਲੂਨ ‘ਤੇ ਕਟਿੰਗ ਕਰਵਾ ਰਹੇ ਸੀ। ਦੱਸਿਆ ਜਾ ਰਿਹਾ ਹੈ ਕਿ ਸੋਨੂ ਚੀਮਾ ਦੇ ਦੋ ਗੋਲੀਆਂ ਲੱਗੀਆਂ ਹਨ। ਜਿਸ ਨੂੰ ਗੰਭੀਰ ਹਾਲਤ ‘ਚ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ । ਉੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸੈਲੂਨ ਸੰਚਾਲਕ ਵਿਜੇ ਮੁਤਾਬਕ ਇਕ ਨੌਜਵਾਨ ਦੁਕਾਨ ਦੇ ਅੰਦਰ ਆਇਆ ਅਤੇ ਕਟਿੰਗ ਕਰਵਾਉਣ ਲਈ ਕਿਹਾ। ਉਸਨੇ ਥੋੜ੍ਹੀ ਦੇਰ ਉਡੀਕ ਲਈ ਬੈਠਣ ਲਈ ਕਿਹਾ। ਪਰ ਕੁਝ ਮਿੰਟ ਬਾਅਦ ਹੀ ਉਸਨੇ ਸੋਨੂ ਚੀਮਾ ਜੋ ਕਟਿੰਗ ਕਰਵਾ ਰਹੇ ਸੀ ਉੱਪਰ ਗੋਲੀ ਚਲਾ ਦਿੱਤੀ। ਘਟਨਾ ਸਥਾਨ ‘ਤੇ ਪੁੱਜੀ ਥਾਣਾ ਝਬਾਲ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਮੁਤਾਬਕ ਗੋਲੀ ਮਾਰਨ ਵਾਲਾ ਮੋਟਰਸਾਈਕਲ ‘ਤੇ ਆਇਆ ਸੀ ਤੇ ਉਸਦਾ ਇਕ ਸਾਥੀ ਬਾਇਕ ਸਟਾਰਟ ਕਰਕੇ ਬਾਹਰ ਖੜਾ ਰਿਹਾ। ਵਾਰਦਾਤ ਨੂੰ ਅੰਜਾਮ ਦੇ ਕੇ ਦੋਵੇਂ ਜਣੇ ਫਰਾਰ ਹੋ ਗਏ।

Vinkmag ad
Share Our Daily Posts

News Desk

Read Previous

ਗੁਰੂ ਨਗਰੀ ’ਚ ਈ-ਬੱਸਾਂ ਚਲਾਉਣ ਦੀ ਤਿਆਰੀ, ਪਹਿਲੇ ਪੜਾਅ ‘ਚ ਸੜਕਾਂ ‘ਤੇ ਉਤਾਰੀਆਂ ਜਾਣਗੀਆਂ 100 ਬੱਸਾਂ

Read Next

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕਰਮਚਾਰੀ ਦੀ ਸ਼ੱਕੀ ਹਾਲਾਤ ’ਚ ਮੌਤ; ਦੋ ਭੈਣਾਂ ਦਾ ਸੀ ਇਕਲੌਤਾ ਭਰਾ