Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਜਲੰਧਰ-ਅੰਮ੍ਰਿਤਸਰ ਰੋਡ ‘ਤੇ ਭਿਆਨਕ ਹਾਦਸੇ ‘ਚ ਨਵ-ਵਿਆਹੁਤਾ ਸਮੇਤ 3 ਦੀ ਮੌਤ, ਹਫ਼ਤਾ ਪਹਿਲਾਂ ਹੋਇਆ ਸੀ ਵਿਆਹ

ਜਲੰਧਰ : ਜਲੰਧਰ-ਅੰਮ੍ਰਿਤਸਰ ਮਾਰਗ ‘ਤੇ ਪੈਂਦੇ ਬੱਲ ਹਸਪਤਾਲ ਦੇ ਬਿਲਕੁਲ ਸਾਹਮਣੇ ਸੋਮਵਾਰ ਦੁਪਹਿਰ ਹੋਏ ਭਿਆਨਕ ਹਾਦਸੇ ‘ਚ ਨਵ-ਵਿਆਹੁਤਾ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪਤੀ ਤੇ ਸੱਸ ਨੂੰ ਵਿਦੇਸ਼ ਜਾਣ ਲਈ ਹਵਾਈ ਅੱਡੇ ਛੱਡਣ ਤੋਂ ਬਾਅਦ ਵਾਪਸ ਸਮੇਂ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਤਿੰਨਾਂ ਕਾਰ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਲਾਸ਼ਾਂ ਕਾਰ ਕੱਟ ਕੇ ਬਾਹਰ ਕੱਢੀਆਂ ਗਈਆਂ। ਨਵੀਂ ਕਾਰ ਅੱਗੇ ਖੜ੍ਹੀ ਟਰਾਲੀ ‘ਚ ਵੱਜ ਕੇ ਚਕਨਾਚੂਰ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਨਵ-ਵਿਆਹੁਤਾ ਪਟਿਆਲਾ ਦੀ ਰਹਿਣ ਵਾਲੀ ਹੈ ਤੇ ਜਲੰਧਰ ਵਿਆਹ ਹੋਇਆ ਸੀ। ਕੁੜੀ ਨੇ ਵੀ ਕਾਗਜ਼ੀ ਕਾਰਵਾਈ ਤੋਂ ਬਾਅਦ ਅਮਰੀਕਾ ਜਾਣਾ ਸੀ। ਕਾਰ ‘ਚ ਉਸ ਨਾਲ ਮਾਸੀ ਸੱਸ ਤੇ ਉਸ ਦਾ ਘਰਵਾਲਾ ਮੋਹਨ ਸਿੰਘ ਮੌਜੂਦ ਸਨ ਤੇ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Vinkmag ad
Share Our Daily Posts

News Desk

Read Previous

ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਕਰਮਚਾਰੀ ਦੀ ਸ਼ੱਕੀ ਹਾਲਾਤ ’ਚ ਮੌਤ; ਦੋ ਭੈਣਾਂ ਦਾ ਸੀ ਇਕਲੌਤਾ ਭਰਾ

Read Next

ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ‘ਆਪ’ ਦਾ ਹੋਇਆ ਗਠਜੋੜ, ਪਵਨ ਬਾਂਸਲ ਨੇ ਕੀਤਾ ਐਲਾਨ