Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ‘ਆਪ’ ਦਾ ਹੋਇਆ ਗਠਜੋੜ, ਪਵਨ ਬਾਂਸਲ ਨੇ ਕੀਤਾ ਐਲਾਨ

ਚੰਡੀਗੜ੍ਹ : ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਮੇਅਰ ਚੋਣਾਂ ਤੋਂ ਪਹਿਲਾਂ ਗਠਜੋੜ ਹੋ ਗਿਆ ਹੈ। ਇਸ ਦੀ ਪੁਸ਼ਟੀ ਸਾਬਕਾ ਮੰਤਰੀ ਤੇ ਚੰਡੀਗੜ੍ਹ ਦੇ ਸਾਬਕਾ ਐਮਪੀ ਤੇ ਸੀਨੀਅਰ ਕਾਂਗਰਸੀ ਲੀਡਰ ਪਵਨ ਬਾਂਸਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਚ ਮੇਅਰ ਚੋਣਾਂ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਗਠਜੋੜ ਹੋ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੇਅਰ ਦਾ ਅਹੁਦਾ ਆਮ ਆਦਮੀ ਪਾਰਟੀ ਕੋਲ ਹੀ ਰਹੇਗਾ ਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਕਾਂਗਰਸ ਕੋਲ ਹੋਣਗੇ।

18 ਜਨਵਰੀ ਨੂੰ ਵੋਟਾਂ ਪੈਣਗੀਆਂ

ਮੇਅਰ ਦੀ ਚੋਣ ਦੀ ਕਾਰਵਾਈ ਸੈਕਟਰ-17 ਸਥਿਤ ਨਗਰ ਨਿਗਮ ਦਫ਼ਤਰ ‘ਚ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਮੇਅਰ ਅਤੇ ਫਿਰ ਸੀਨੀਅਰ ਡਿਪਟੀ ਮੇਅਰ ਤੇ ਫਿਰ ਡਿਪਟੀ ਮੇਅਰ ਦੇ ਅਹੁਦੇ ਲਈ ਵੋਟਿੰਗ ਹੋਵੇਗੀ। ਵੋਟਿੰਗ ਬੈਲਟ ਪੇਪਰ ਰਾਹੀਂ ਹੋਵੇਗੀ।

Vinkmag ad
Share Our Daily Posts

News Desk

Read Previous

ਜਲੰਧਰ-ਅੰਮ੍ਰਿਤਸਰ ਰੋਡ ‘ਤੇ ਭਿਆਨਕ ਹਾਦਸੇ ‘ਚ ਨਵ-ਵਿਆਹੁਤਾ ਸਮੇਤ 3 ਦੀ ਮੌਤ, ਹਫ਼ਤਾ ਪਹਿਲਾਂ ਹੋਇਆ ਸੀ ਵਿਆਹ

Read Next

ਸ੍ਰੀ ਮੁਕਤਸਰ ਸਾਹਿਬ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ, ਖ਼ਾਲਸਾਈ ਰੰਗ ’ਚ ਰੰਗਿਆ ਸ਼ਹਿਰ