Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

Jalandhar News : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਟੋਲ ਪਲਾਜ਼ਾ ‘ਤੇ ਲਗਾਇਆ ਧਰਨਾ, 2 ਘੰਟਿਆਂ ਲਈ ਕੀਤਾ ਫ੍ਰੀ

ਫਿਲੌਰ : ਸ਼ਨਿਚਰਵਾਰ ਨੂੰ ਲਾਡੋਵਾਲ ਟੋਲ ਪਲਾਜ਼ਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਅਤੇ ਬੰਦੀ ਸਿੰਘ ਕੌਮੀ ਰਿਹਾਈ ਮੋਰਚਾ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸ਼ਾਂਤਮਈ ਢੰਗ ਨਾਲ ਧਰਨਾ ਲਗਾਇਆ ਗਿਆ ਤੇ 2 ਘੰਟਿਆਂ ਲਈ ਟੋਲ ਤੋਂ ਲੰਘਣ ਵਾਲੇ ਵਾਹਨਾਂ ਲਈ ਟੋਲ ਫਰੀ ਕਰਵਾਇਆ ਗਿਆ।

ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ 30 ਤੋਂ ਜੇਲ੍ਹਾਂ ਵਿੱਚ ਬੰਦ ਕੀਤੇ ਬੰਦੀ ਸਿੰਘਾਂ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਲਈ ਉਨ੍ਹਾਂ ਨੂੰ ਰਿਹਾਅ ਨਾ ਕਰਨਾ ਬੜੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਹੀ ਕਾਲੇ ਕਾਨੂੰਨ ਬਣਾਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਸਰਕਾਰ ਜਲਦ ਰਿਹਾ ਕਰੇ। ਇਸ ਮੌਕੇ ਬਿੱਟੂ ਚਾਂਦ ਮੁਹੰਮਦ, ਸ਼ਮਸ਼ੇਰ ਅਹਿਮਦ,ਹਰਿੰਦਰ ਸਿੰਘ, ਅਮਨਦੀਪ ਸਿੰਘ, ਗੁਰਸੇਵਕ ਸਿੰਘ ਨੰਦਪੁਰੀ ਅਤੇ ਹੋਰ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਹੜ੍ਹ ਪੀੜਤਾਂ ਲਈ ਬਣੇਗਾ ਗੁਰੂ ਨਾਨਕ ਨਗਰ, ਕਾਕੜ ਕਲਾਂ ਪਰਿਵਾਰ ਵੱਲੋਂ ਦਾਨ ਕੀਤੀ ਜ਼ਮੀਨ ’ਤੇ ਵਸਾਇਆ ਜਾਵੇਗਾ ਨਗਰ

Read Next

ਜਿਊਲਰੀ ਸ਼ਾਪ ‘ਤੇ ਡਾਕਾ ਮਾਰਨ ਵਾਲਾ ਗਿਰੋਹ ਕਾਬੂ, ਹਥਿਆਰਾਂ ਦੇ ਜ਼ੋਰ ‘ਤੇ ਚਾਂਦੀ ਤੇ ਸੋਨੇ ਦੇ ਗਹਿਣੇ ਲੁੱਟ ਕੇ ਹੋਏ ਸਨ ਫਰਾਰ