Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਦੁਬਈ ਤੋਂ ਆਏ ਯਾਤਰੀ ਤੋਂ 25 ਲੱਖ ਦਾ ਸੋਨਾ ਬਰਾਮਦ, ਅਗਲੇਰੀ ਕਾਰਵਾਈ ਸ਼ੁਰੂ

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਦੁਬਾਈ ਤੋਂ ਆਏ ਇਕ ਯਾਤਰੀ ਤੋਂ 25.4 ਲੱਖ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ ਹੋਇਆ ਹੈ। ਯਾਤਰੀ ਇਹ ਸੋਨਾ ਲੁਕਾ ਕੇ ਲਿਆਇਆ ਸੀ ਪਰ ਸਮਾਂ ਰਹਿੰਦਿਆਂ ਇਮੀਗ੍ਰੇਸ਼ਨ ਜਾਂਚ ਦੌਰਾਨ ਯਾਤਰੀ ਤੋਂ ਸੋਨਾ ਬਰਾਮਦ ਕੀਤਾ ਗਿਆ ਤੇ ਉਸ ਖਿਲਾਫ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਿਕ ਸ਼ਨਿਚਰਵਾਰ ਨੂੰ ਦੁਬਈ ਤੋਂ ਆਈ ਏਅਰ ਇੰਡੀਆ ਦੀ ਫਲਾਈਟ ਰਾਹੀਂ ਆਏ ਇਕ ਯਾਤਰੀ ’ਤੇ ਕਸਟਮ ਵਿਭਾਗ ਨੂੰ ਸ਼ੱਕ ਹੋਇਆ ਤਾਂ ਉਸ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਯਾਤਰੀ ਤੋਂ ਕੁਝ ਸਾਮਾਨ ਬਰਾਮਦ ਹੋਇਆ ਜਿਹੜਾ ਪੀਲ਼ੇ ਰੰਗ ਦੇ ਕਵਰ ਵਿਚ ਸੀ। ਇਸ ਦਾ ਕੁਲ ਵਜ਼ਨ 400 ਗ੍ਰਾਮ ਸੀ। ਕਸਟਮ ਅਧਿਕਾਰੀਆਂ ਨੇ ਡੂੰਘਾਈ ਨਾਲ ਜਾਂਚ ਕੀਤੀ ਤਾਂ ਉਸ ਵਿਚ 24 ਕੈਰੇਟ ਸੋਨੇ ਦੇ ਚਾਰ ਕੰਗਣ ਸਨ ਜਿਸ ਦੀ ਕੀਮਤ 25 ਲੱਖ 40 ਹਜ਼ਾਰ ਰੁਪਏ ਬਣਦੀ ਹੈ। ਉਕਤ ਯਾਤਰੀ ਖਿਲਾਫ ਫਿਲਹਾਲ ਕਸਟਮ ਵਿਭਾਗ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਦੋਸਤ ਦਾ ਕਤਲ ਕਰ ਕੇ ਘਰ ’ਚ ਦੱਬੀ ਲਾਸ਼, ਬਹਾਨੇ ਨਾਲ ਲੈ ਗਿਆ ਚਚੇਰੇ ਭਰਾ ਦੀ ਵਰਕਸ਼ਾਪ ‘ਤੇ ਫਿਰ ……

Read Next

Jalandhar News : ਜਿਊਣ-ਮਰਨ ਦੀਆਂ ਕਸਮਾਂ ਖਾਧੀਆਂ, 5 ਦੋਸਤਾਂ ਨੂੰ ਇਕੱਠਿਆਂ ਆਈ ਮੌਤ; ਖ਼ਬਰ ਸੁਣਦਿਆਂ ਹੀ ਇਲਾਕੇ ‘ਚ ਦੌੜੀ ਸੋਗ ਦੀ ਲਹਿਰ