Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਸੜੀ ਹੋਈ ਲਾਸ਼ ਬਰਾਮਦ ਹੋਣ ’ਤੇ ਇਲਾਕੇ ’ਚ ਫੈਲੀ ਦਹਿਸ਼ਤ

ਜਲੰਧਰ : ਜਲੰਧਰ ਦੇ ਥਾਣਾ 1 ਅਧੀਨ ਪੈਂਦੇ ਸ਼ਿਵ ਨਗਰ ਦੇ ਨਜ਼ਦੀਕ ਸਥਿਤ ਨਾਖਾਂ ਵਾਲੇ ਬਾਗ ਦੇ ਕੋਲ ਸੜੀ ਹੋਈ ਲਾਸ਼ ਬਰਾਮਦ ਹੋਈ ਹੈ। ਮੌਕੇ ’ਤੇ ਦੋ ਥਾਣਿਆਂ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪਹਿਲਾਂ ਇਹ ਇਲਾਕਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਤੇ ਅਧੀਨ ਦੱਸਿਆ ਜਾ ਰਿਹਾ ਸੀ ਪਰ ਉਸ ਤੋਂ ਬਾਅਦ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ 1 ਦੀ ਅਡੀਸ਼ਨਲ ਮੁਖੀ ਰਜਿੰਦਰ ਸਿੰਘ ਦਾ ਕਹਿਣਾ ਹੈ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਆਸ ਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਵਿਅਕਤੀ ਨੂੰ ਜਿਉਂਦਾ ਸਾੜ ਕੇ ਸੁੱਟਿਆ ਗਿਆ ਹੈ। ਫਿਲਹਾਲ ਪੁਲਿਸ ਨੂੰ ਵਿਅਕਤੀ ਦੀ ਪਛਾਣ ਬਾਰੇ ਜਾਣਕਾਰੀ ਹਾਸਲ ਨਹੀਂ ਹੋਈ।

 

Vinkmag ad
Share Our Daily Posts

News Desk

Read Previous

Jalandhar News : ਜਿਊਣ-ਮਰਨ ਦੀਆਂ ਕਸਮਾਂ ਖਾਧੀਆਂ, 5 ਦੋਸਤਾਂ ਨੂੰ ਇਕੱਠਿਆਂ ਆਈ ਮੌਤ; ਖ਼ਬਰ ਸੁਣਦਿਆਂ ਹੀ ਇਲਾਕੇ ‘ਚ ਦੌੜੀ ਸੋਗ ਦੀ ਲਹਿਰ

Read Next

ਨਕੋਦਰ ਤੋਂ ਵੱਡੀ ਖ਼ਬਰ, 10 ਤੋਂ 12 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਸਮੇਤ ਜਿਊਲਰਜ਼ ਦੀ ਦੁਕਾਨ ’ਤੇ ਕੀਤੀ ਲੁੱਟ