Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਮੁਲਜ਼ਮਾਂ ਦੇ ਘਰਾਂ ‘ਚ ਪੁਲਿਸ ਨੇ ਕੀਤੀ ਛਾਪੇਮਾਰੀ

ਜਲੰਧਰ : ਦਿਨੋਂ-ਦਿਨ ਲੁੱਟ-ਖੋਹ ਦੀਆਂ ਵੱਧ ਰਹੀਆਂ ਵਾਰਦਾਤਾਂ ‘ਤੇ ਨਕੇਲ ਕੱਸਣ ਲਈ ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਪਹਿਲਾ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਸ਼ਾਮਲ ਮੁਲਜ਼ਮਾਂ ਦੇ ਘਰਾਂ ‘ਚ ਛਾਪੇਮਾਰੀ ਕੀਤੀ ਗਈ।

ਇਸ ਸਬੰਧੀ ਥਾਣਾ ਮਕਸੂਦਾਂ ਦੇ ਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਲੁੱਟ-ਖੋਹ ਦੀਆਂ ਵਾਰਦਾਤਾਂ ‘ਤੇ ਨਕੇਲ ਕੱਸਣ ਲਈ ਜਿਨ੍ਹਾਂ ਮੁਲਜ਼ਮਾਂ ‘ਤੇ ਮੁਕਦਮੇ ਚੱਲ ਰਹੇ ਹਨ ਤੇ ਉਹ ਜ਼ਮਾਨਤਾਂ ‘ਤੇ ਜੇਲ੍ਹ ‘ਚੋਂ ਬਾਹਰ ਆਏ ਹੋਏ ਹਨ ਤੇ ਪਿੰਡ ਵਰਿਆਣਾ ‘ਚ ਰਹਿ ਰਹੇ ਉਨ੍ਹਾਂ ਮੁਲਜ਼ਮਾਂ ਦੇ ਘਰਾਂ ‘ਚ ਦੁਬਾਰਾ ਪੁੱਛਗਿੱਛ ਲਈ ਛਾਪੇਮਾਰੀ ਕੀਤੀ ਗਈ ਤੇ ਉਨ੍ਹਾਂ ਨੂੰ ਥਾਣੇ ‘ਚ ਬੁਲਾ ਕੇ ਤਫ਼ਤੀਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਥਾਣੇ ‘ਚ ਬੁਲਾ ਕੇ ਉਨ੍ਹਾਂ ਮੁਲਜ਼ਮਾਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਗਈ ਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਹਾਸਲ ਕਰ ਕੇ ਉਨ੍ਹਾਂ ਵਲੋਂ ਦੱਸੇ ਗਏ ਕੰਮ ਵਾਲੇ ਸਥਾਨਾਂ ਤੋਂ ਵੀ ਜਾਣਕਾਰੀ ਲਈ ਗਈ। ਜਿਸ ਉਪਰੰਤ ਉਨ੍ਹਾਂ ਨੂੰ ਮੋਹਤਬਰਾਂ ਦੇ ਹਵਾਲੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਲ ਉਨ੍ਹਾਂ ਮੁਲਜ਼ਮਾਂ ਨੂੰ ਸਿੱਧੇ ਰਸਤੇ ਪਾਉਣ ਲਈ ਹੋਰ ਪਿੰਡਾਂ ‘ਚ ਵੀ ਅਚਨਚੇਤ ਚੈਕਿੰਗ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਅਪਰਾਧ ਘਟੇਗਾ ਤੇ ਲੋਕ ਸੁਖੀ ਜੀਵਨ ਬਤੀਤ ਕਰ ਸਕਣਗੇ।

Vinkmag ad
Share Our Daily Posts

News Desk

Read Previous

ਰੋਪੜ ‘ਚ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਸ਼ੈਅ, ਇਲਾਜ ਦੌਰਾਨ ਮੌਤ; ਪਤੀ ਤੇ ਸਹੁਰੇ ਖਿਲਾਫ ਮਾਮਲਾ ਦਰਜ

Read Next

ਕਮਿਸ਼ਨਰ ਦਫ਼ਤਰ ’ਚ ਧਰਨਾ ਲਗਾਉਣ ਦੇ ਮਾਮਲੇ ‘ਚ ਵਿਧਾਇਕ ਸ਼ੀਤਲ ਅੰਗੁਰਾਲ ਸਾਥੀਆਂ ਸਣੇ ਬਰੀ, 2017 ‘ਚ ਦਰਜ ਕੀਤਾ ਗਿਆ ਸੀ ਕੇਸ