ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਚੱਲ ਗਈਆਂ ਤਲ.ਵਾਰਾਂ, ਭਰਾਵਾਂ ਨੇ ਸ਼ਰੇਆਮ ਵੱ.ਢ ਕੇ ਮਾ.ਰ”ਤਾ ਮੁੰਡਾ
ਜਲੰਧਰ ਕੈਂਟ : ਜਲੰਧਰ ਕੈਂਟ ਥਾਣਾ ਅਧੀਨ ਪੈਂਦੇ ਪਿੰਡ ਬੜਿੰਗ ’ਚ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਅੰਕੁਸ਼ ਉਮਰ 21 ਸਾਲ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਬੜਿੰਗ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਉਸ ਨੇ ਆਪਣੇ ਨਾਲ ਵਾਲੇ ਕਮਰੇ ਦੀ ਲਾਈਟ ਜਗਦੀ ਵੇਖੀ ਤੇ ਜਦੋਂ ਉਸ ਨੇ ਕਮਰੇ ਦੇ ਅੰਦਰ ਦੇਖਿਆ ਤਾਂ ਅੰਕੁਸ਼ ਛੱਤ ’ਤੇ ਲੱਗੀ ਕੁੰਡੀ ਨਾਲ ਲਟਕ ਰਿਹਾ ਸੀ। ਮੰਗਲ ਸਿੰਘ ਨੇ ਦੱਸਿਆ ਕਿ ਉਹ ਤੁਰੰਤ ਅੰਕੁਸ਼ ਨੂੰ ਹੇਠਾਂ ਲੈ ਕੇ ਆਏ ਤਾਂ ਉਸ ਸਮੇਂ ਉਸ ਦੇ ਸਾਹ ਚੱਲ ਰਹੇ ਸੀ ਤੇ ਉਸ ਦੇ ਮੂੰਹ ’ਚ ਪਾਣੀ ਪਾਇਆ ਪਰ ਕੁਝ ਪਲਾਂ ਬਾਅਦ ਹੀ ਅੰਕੁਸ਼ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਸ ਦੀ ਸੂਚਨਾ ਤੁਰੰਤ ਪੁਲਿਸ ਥਾਣਾ ਛਾਉਣੀ ਨੂੰ ਦਿੱਤੀ ਗਈ ਤਾਂ ਪੁਲਿਸ ਥਾਣਾ ਇੰਚਾਰਜ ਸੰਦੀਪ ਰਾਣੀ ਨੇ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਪੁਲਿਸ ਨੂੰ ਬਿਆਨ ਦਿੰਦੇ ਹੋਏ ਮੰਗਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਅੰਕੁਸ਼ ਦਸਵੀਂ ਜਮਾਤ ਤਕ ਪੜ੍ਹਿਆ ਸੀ ਤੇ ਉਸ ਦੇ ਦੋ ਭਰਾ ਵੀ ਹਨ। ਉਨ੍ਹਾਂ ਦੱਸਿਆ ਕਿ ਅੰਕੁਸ਼ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ, ਜਿਸ ਕਾਰਨ ਉਹ ਚਿੰਤਤ ਰਹਿੰਦਾ ਸੀ। ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਮ੍ਰਿਤਕ ਦੇਹ ਪਰਿਵਾਰਿਕ ਮੈਂਬਰਾਂ ਹਵਾਲੇ ਕਰ ਦਿੱਤੀ ਗਈ ਹੈ।