Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਪੰਜਾਬ ’ਚ 7, ਹਰਿਆਣਾ ’ਚ 2 ਤੇ ਕਸ਼ਮੀਰ ’ਚ ਇਕ ਸੀਟ ’ਤੇ ਚੋਣ ਲੜੇਗੀ ਪਾਰਟੀ : ਸਿਮਰਨਜੀਤ ਸਿੰਘ ਮਾਨ

ਬਰਨਾਲਾ : ਸ਼੍ਰੋਮਣੀ ਅਕਾਲੀ ਦਲ (ਅ) ਲੋਕ ਸਭਾ ਚੋਣਾਂ ’ਚ ਪੰਜਾਬ ਦੀਆਂ 7, ਹਰਿਆਣਾ ਦੀਆਂ 2 ਤੇ ਕਸ਼ਮੀਰ ਦੀ ਇਕ ਸੀਟ ’ਤੇ ਚੋਣਾਂ ਲੜੇਗੀ। ਇਹ ਸ਼ਬਦ ਸੋਮਵਾਰ ਸ਼ਾਮ ਬਰਨਾਲਾ ਵਿਖੇ ਪਾਰਟੀ ਪ੍ਰਧਾਨ ਤੇ ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਹੇ। ਸੰਗਰੂਰ ਸੀਟ ’ਤੇ ਚੋਣ ਲੜਨ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਪਾਰਟੀ ਦੀ ਗੱਲਬਾਤ ਚੱਲ ਰਹੀ ਹੈ ਜਿਸ ਉਪਰੰਤ ਜੋ ਫ਼ੈਸਲਾ ਹੋਵੇਗਾ, ਉਸ ਅਨੁਸਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਅਨੰਦਪੁਰ ਸਾਹਿਬ, ਫਰੀਦਕੋਟ, ਅੰਮ੍ਰਿਤਸਰ ਤੇ ਖਡੂਰ ਸਾਹਿਬ, ਹਰਿਆਣਾ ’ਚ ਕਰੂਕਸ਼ੇਤਰ ਤੇ ਕਰਨਾਲ ਤੋਂ ਇਲਾਵਾ ਕਸ਼ਮੀਰ ’ਚ ਇਕ ਹਲਕੇ ਬਾਰੇ ਅਜੇ ਫ਼ੈਸਲਾ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀਆਂ ਦੀ ਆਜ਼ਾਦੀ 370, 35-ਏ ਖ਼ਤਮ ਕਰ ਕੇ ਹੱਕ ਖੋਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਕੜੇ ਹੋ ਕੇ ਲੜਨ ਦੀ ਲੋੜ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਾਅਵਾ 300 ਸੀਟ ਲਿਜਾਣ ਵਾਲਾ ਸਿਰਫ ਦਾਅਵਾ ਹੀ ਰਹਿ ਜਾਵੇਗਾ।

Vinkmag ad
Share Our Daily Posts

News Desk

Read Previous

ਪੰਜਾਬ ਦੇ ਇਸ ਜ਼ਿਲ੍ਹੇ ‘ਚ ਖੁੱਲ੍ਹਣਗੇ 640 ਸ਼ਰਾਬ ਦੇ ਠੇਕੇ, ਇਹ ਹੈ ਅਪਲਾਈ ਕਰਨ ਦੀ ਆਖਰੀ ਤਰੀਕ

Read Next

ਖ਼ੂਨ ਹੋਇਆ ਪਾਣੀ! ਛੋਟੇ ਭਰਾ ਨੇ ਵੱਡੇ ਦਾ ਵੱਢ ਦਿੱਤਾ ਗਲਾ, ਦਿੱਤੀ ਦਰਦਨਾਕ ਮੌਤ