Breaking News :

ਮੋਟਰਸਾਈਕਲ ਖੜ੍ਹਾ ਕਰਨ ਨੂੰ ਲੈ ਕੇ ਚੱਲ ਗਈਆਂ ਤਲ.ਵਾਰਾਂ, ਭਰਾਵਾਂ ਨੇ ਸ਼ਰੇਆਮ ਵੱ.ਢ ਕੇ ਮਾ.ਰ”ਤਾ ਮੁੰਡਾ

ਕਦੋਂ ਹੈ ਦੀਵਾਲੀ 31 ਅਕਤੂਬਰ ਜਾਂ 1 ਨਵਬੰਰ? ਜਾਣੋ ਸ਼ੁਭ ਮਹੂਰਤ ਤੇ ਪੂਜਾ ਦਾ ਸਹੀ ਸਮਾਂ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ ਫਰੀ, ਹੋ ਗਿਆ ਐਲਾਨ

ਪੰਚਾਇਤੀ ਚੋਣਾਂ : ਸਵੇਰੇ 8 ਤੋਂ ਸ਼ਾਮ 4 ਵਜੇ ਤਕ ਹੋਵੇਗੀ ਪੋਲਿੰਗ, ਸ਼ਾਮ ਨੂੰ ਆਉਣਗੇ ਨਤੀਜੇ

ਰਤਨ ਟਾਟਾ ਨੇ ਪਿੱਛੇ ਛੱਡੀ ਕਿੰਨੇ ਹਜ਼ਾਰ ਕਰੋੜ ਦੀ ਜਾਇਦਾਦ? ਜਾਣੋ ਕੌਣ ਹੋਵੇਗਾ ਵਾਰਿਸ

ਰਤਨ ਟਾਟਾ ਨੇ ਦੇਸ਼ ਲਈ ਕੀਤੇ ਇਹ 5 ਵੱਡੇ ਕੰਮ, ਹਮੇਸ਼ਾ ਰਹਿਣਗੇ ਯਾਦ

ਉੱਚੀ ਆਵਾਜ਼ ’ਚ ਸੰਗੀਤ ਵਜਾਉਣ ਨੂੰ ਲੈ ਕੇ ਝਗੜੇ ’ਚ ਨੌਜਵਾਨ ਦੀ ਹੱਤਿਆ

ਆਪ’ ਆਗੂ ਕਤਲ ਮਾਮਲੇ ‘ਚ ਨਵਾਂ ਮੋੜ, ਇਸ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਵੀਜ਼ਾ ਨਾ ਲੱਗਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਪੀਣ ਲੱਗਾ ਸ਼ਰਾਬ, ਫ਼ਿਰ ਕਾਰ ‘ਚ ਬੈਠ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ

ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ ਜਾਰੀ

December 3, 2024

ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੀ ਹਾਲਤ ਵਿਗੜੀ

ਆਸਾਮ/ਬਰਨਾਲਾ – ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਖ਼ਰਾਬ ਹੋ ਚੁੱਕੀ ਹੈ। ’’ ਇਹ ਸ਼ਬਦ ਭਾਈ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਪ੍ਰੈੱਸ ਕਾਨਫਰੰਸ ’ਚ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਇਕ ਪੱਤਰ ਭੇਜ ਕੇ ਮੈਨੂੰ ਆਪਣਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਲਈ ਮੈਂ ਅੱਜ ਪ੍ਰੈੱਸ ਕਾਨਫਰੰਸ ਵੀ ਕਰ ਰਿਹਾ ਹਾਂ।

ਬੀਤੇਂ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਜੇਲ੍ਹ ’ਚ ਗਈ ਸੀ। ਉਨ੍ਹਾਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਮੇਰੇ ਸਾਹਮਣੇ ਖੂਨ ਦੀ ਉਲਟੀ ਕੀਤੀ ਹੈ। ਉਹ ਆਪਣੇ ਕੁਰਸੀ ਤੋਂ ਵੀ ਨਹੀਂ ਉੱਠ ਸਕਦੇ ਸਗੋਂ ਸਹਾਰਾ ਦੇ ਕੇ ਉਨ੍ਹਾਂ ਨੂੰ ਉਠਾਉਣਾ ਪੈਂਦਾ ਹੈ। ਉਹ ਇਸ ਸਮੇਂ ਭੁੱਖ ਹੜਤਾਲ ’ਤੇ ਹਨ, ਸਿਰਫ਼ ਪਾਣੀ ਹੀ ਪੀਂਦੇ ਹਨ। ਉਨ੍ਹਾਂ ਦੀ ਸਿਰਫ਼ ਇਕੋ ਹੀ ਮੰਗ ਹੈ ਕਿ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ’ਚ ਸ਼ਿਫਟ ਕੀਤਾ ਜਾਵੇ। ਜੇਕਰ ਉਨ੍ਹਾਂ ਦੀ ਸ਼ਹੀਦੀ ਹੁੰਦੀ ਹੈ ਤਾਂ ਇਸ ਲਈ ਸਿਰਫ਼ ਸੂਬਾ ਸਰਕਾਰ ਹੀ ਦੋਸ਼ੀ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਪੀ. ਏ. ਅਵਤਾਰ ਸਿੰਘ ਸੰਧੂ ਵੀ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਸੱਜ-ਧੱਜ ਕੇ ਉਡੀਕਦੀ ਰਹਿ ਗਈ ਲਾੜੀ, ਐਨ ਸਮੇਂ ”ਤੇ ਵਿਆਹ ਤੋਂ ਮੁਕਰਿਆ ਫ਼ੌਜੀ, 3 ਸਾਲਾਂ ਤੋਂ ਚੱਲ ਰਹੀ ਸੀ ਪ੍ਰੇਮ ਕਹਾਣੀ

Read Next

ਮੰਦਭਾਗੀ ਖ਼ਬਰ : ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ ’ਚ ਟਰਾਲੇ ਹੇਠਾਂ ਆਉਣ ਕਾਰਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ