Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਸਕੂਲ ਦੇ ਬਾਹਰ ਖੜ੍ਹੇ ਬੱਚਿਆਂ ਨੂੰ ਟਰੱਕ ਨੇ ਦਰੜਿਆ, 6 ਦੀ ਮੌਤ

ਬਗਦਾਦ – ਇਰਾਕ ਦੇ ਦੱਖਣੀ ਬਸਰਾ ਸੂਬੇ ਵਿੱਚ ਮੰਗਲਵਾਰ ਨੂੰ ਇੱਕ ਸੜਕ ਹਾਦਸੇ ਵਿੱਚ ਇੱਕ ਪ੍ਰਾਇਮਰੀ ਸਕੂਲ ਦੇ 6 ਬੱਚਿਆਂ ਦੀ ਮੌਤ ਹੋ ਗਈ ਅਤੇ ਕਰੀਬ 10 ਹੋਰ ਜ਼ਖ਼ਮੀ ਹੋ ਗਏ। ਇਰਾਕੀ ਨਿਊਜ਼ ਏਜੰਸੀ (ਆਈ.ਐੱਨ.ਏ.) ਨੇ ਇਹ ਜਾਣਕਾਰੀ ਦਿੱਤੀ। ਆਈ.ਐੱਨ.ਏ. ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰ ਵੇਲੇ ਵਾਪਰਿਆ, ਜਦੋਂ ਸੂਬਾਈ ਰਾਜਧਾਨੀ ਬਸਰਾ ਤੋਂ ਲਗਭਗ 15 ਕਿਲੋਮੀਟਰ ਉੱਤਰ ਵਿੱਚ ਅਲ-ਹਰਥਾ ਵਿੱਚ ਆਪਣੇ ਸਕੂਲ ਦੇ ਬਾਹਰ ਸੜਕ ‘ਤੇ ਖੜ੍ਹੇ ਬੱਚਿਆਂ ‘ਤੇ ਇੱਕ ਟਰੱਕ ਚੜ੍ਹ ਗਿਆ।

ਆਈ.ਐੱਨ.ਏ. ਨੇ ਦੱਸਿਆ ਕਿ ਮੁਢਲੀ ਜਾਂਚ ਮੁਤਾਬਕ ਬ੍ਰੇਕ ਫੇਲ ਹੋਣ ਕਾਰਨ ਡਰਾਈਵਰ ਟਰੱਕ ਤੋਂ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਰਾਕੀ ਸੁਰੱਖਿਆ ਬਲਾਂ ਨੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ, ਜਦੋਂ ਕਿ ਸੂਬੇ ਦੇ ਅਧਿਕਾਰੀਆਂ ਨੇ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ। ਮਨੁੱਖੀ ਅਧਿਕਾਰਾਂ ਲਈ ਇਰਾਕੀ ਹਾਈ ਕਮਿਸ਼ਨ ਦੇ ਅਨੁਸਾਰ, 2023 ਵਿੱਚ 7,000 ਤੋਂ ਵੱਧ ਟ੍ਰੈਫਿਕ ਹਾਦਸੇ ਹੋਏ ਹਨ।

Vinkmag ad
Share Our Daily Posts

News Desk

Read Previous

ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ

Read Next

ਪਟਿਆਲਾ ’ਚ ਮੇਲੇ ਦੌਰਾਨ ਟੁੱਟਿਆ ਚੱਲਦਾ ਝੂਲਾ, ਪੈ ਗਿਆ ਚੀਕ-ਚਿਹਾੜਾ